ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਪੱਖ ਰੱਖਿਆ, ਕਮਿਸ਼ਨ ਨੂੰ ਸਬੰਧਿਤ ਰਿਕਾਰਡ ਅਤੇ ਦਸਤਾਵੇਜ਼ ਦਿਖਾਏ, ਪਰਿਵਾਰਾਂ ਦੇ ਮੁੜ ਵਸੇਬੇ ਅਤੇ ਫਲੈਟਾਂ ਦੀ ਪੇਸ਼ਕਸ਼ ਬਾਰੇ ਜਾਣੂ ਕਰਾਇਆ
ਜਲੰਧਰ, 10 ਜਨਵਰੀ(Press Ki Taquat): ਸਥਾਨਕ ਲਤੀਫ਼ਪੁਰਾ ਵਿਖੇ ਮਕਾਨਾਂ ਨੂੰ ਢਾਹੇ ਜਾਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ...