ਏ .ਪੀ. ਜੇ ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਐਨਐਸਐਸ ਵਿੰਗ ਵੱਲੋਂ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ।
ਜਲੰਧਰ,12-01-23(Press Ki Taquat): ਏ.ਪੀ.ਜੇ.ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਐਨ.ਐਸ.ਐਸ ਵਿੰਗ ਵੱਲੋਂ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਮਨਾਇਆ ...