ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਦਾ ਸੁਫ਼ਨਾ ਸਾਕਾਰ ਹੋਇਆ, ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ
ਜਲੰਧਰ, 27 ਜਨਵਰੀ (ਓਜ਼ੀ ਨਿਊਜ਼ ਡੈਸਕ): ਸੂਬੇ ਵਿੱਚ ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ...