ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ 23200 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ , ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫ਼ੀਸਦੀ ਕਮੀ ਆਈ, ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਪੈਦਾ ਕਰਨ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਸਬੰਧੀ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ
ਚੰਡੀਗੜ੍ਹ, 15 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ ): ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ...