ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ; ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ, ਟ੍ਰੈਫ਼ਿਕ ਪੁਲਿਸ, ਟਰਾਂਸਪੋਰਟ, ਸਿਹਤ, ਸਥਾਨਕ ਸਰਕਾਰਾਂ ਤੇ ਸਿੱਖਿਆ ਵਿਭਾਗ ਕਰਾਉਣਗੇ ਵੱਖ-ਵੱਖ ਗਤੀਵਿਧੀਆਂ, ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣਦੇ ਸੜਕਾਂ’ ਤੇ ਖੜ੍ਹੇ ਵੱਡੇ ਵਾਹਨਾਂ ਦੇ ਹੋਣਗੇ ਚਲਾਨ
ਚੰਡੀਗੜ੍ਹ, 11 ਜਨਵਰੀ(Press Ki Taquat): ਸੂਬੇ ਵਿੱਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ...