ਅੱਜ ਪਟਿਆਲਾ ਦੇ ਬਿਜਲੀ ਬੋਰਡ ਹੈਡ ਔਫ਼ਿਸ ਤੇ ਬਾਹਰ ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਦੀ ਤਰਫ ਤੋਂ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਸੰਘਰਸ਼
ਪਟਿਆਲਾ, 2 ਸਤੰਬਰ (ਕੰਵਲਜੀਤ ਕੰਬੋਜ)- ਬਿਜਲੀ ਬੋਰਡ ਦੇ ਬਾਹਰ ਸੰਘਰਸ਼ ਕਰ ਰਹੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਆਖਿਆ ਕਿ ...