No Result
View All Result
Wednesday, October 15, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ; ਕਿਹਾ- ਫੋਕੀ ਵਾਹ-ਵਾਹ ਖੱਟਣ ਲਈ ਕਰ ਰਹੇ ਡਰਾਮੇਬਾਜ਼ੀਆ-ਸੁਨੀਲ ਜਾਖੜ -?

admin by admin
March 13, 2023
in BREAKING, COVER STORY, National, POLITICS, PUNJAB
0
ਪੰਜਾਬ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ; ਕਿਹਾ- ਫੋਕੀ ਵਾਹ-ਵਾਹ ਖੱਟਣ ਲਈ ਕਰ ਰਹੇ ਡਰਾਮੇਬਾਜ਼ੀਆ-ਸੁਨੀਲ ਜਾਖੜ -?
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੱਤਰ ਪ੍ਰੇਰਕ, ਪਟਿਆਲਾ(ਪ੍ਰੈਸ ਕੀ ਤਾਕਤ ਬਿਊਰੋ): ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਪਟਿਆਲਾ ਵਿਖੇ ਪੰਜਾਬ ਨੇ ਹਾਲਾਤ ‘ਤੇ ਟਿੱਪਣੀ ਕਰਦਿਆਂ ਆਖਿਆ ਕਿ ਸੂਬੇ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਲੀਡਰ ਲੈਸ ਹੋ ਚੁੱਕਿਆ ਹੈ ਅਤੇ ਪੰਜਾਬ ਸਰਕਾਰ ਨੇ ਗੋਡੇ ਟੇਕ ਦਿੱਤੇ ਹਨ ਜਿਸ ਕਾਰਨ ਪੰਜਾਬ ਨੂੰ ਲਾਂਬੂ ਲਾਉਣ ਵਾਲੇ ਸਰਗਰਮ ਹੋ ਗਏ ਹਨ ਤਾਂ ਹੀ ਕੁਝ ਵਿਅਕਤੀਆਂ ਵਲੋਂ ਅਜਨਾਲਾ ਕਾਂਡ ਨੂੰ ਅੰਜਾਮ ਦਿੱਤਾ ਗਿਆ। ਸੁਨੀਲ ਜਾਖੜ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਫੋਕੀ ਵਾਹ-ਵਾਹ ਖੱਟਣ ਲਈ ਡਰਾਮੇਬਾਜ਼ੀ ਕੀਤੀ ਜਾ ਰਹੀ ਪ੍ਰੰਤੂ ਅਸਲ ਹਾਲਾਤ ‘ਚ ਸੂਬੇ ਦੀ ਅਵਾਮ ਨੂੰ ਕੋਈ ਫਾਇਦਾ ਨਹੀਂ ਹੋ ਰਿਹਾ। ਉਨ੍ਹਾਂ ਆਖਿਆ ਕਿ ਪੰਜਾਬ ਨੂੰ ਬਚਾਉਣ ਲਈ ਸਾਰਿਆਂ ਨੂੰ ਸੁਚੇਤ ਹੋਣਾ ਪਵੇਗਾ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਅੱਗੇ ਆਉਣਾ ਪਵੇਗਾ।

Post Views: 83
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ' says Sunil Jakhar as he shares decision'Goodbye CongressAAP's Delhi leaders 'controlling' Punjab Govt: Sunil JakharAmarinder Singh Captain BJP Merger Punjab PLC Kiren RijijuBJP's Sunil Jakhar seeks Punjab Governor's intervention toEx Punjab Congress Chief Sunil Jakhar Targets CharanjitFormer Punjab Congress chief Sunil Jakhar - Times of IndiaPunjab govt's anti-corruption drive 'selective'says Sunil JakharSeparatists getting emboldened in Punjab
Previous Post

ਮੁੰਬਈ ਦੇ ਇਕ ਫਰਨੀਚਰ ਗੋਦਾਮ ਵਿੱਚ ਭਿਆਨਕ ਅੱਗ ਲੱਗੀ

Next Post

ਦਿੱਲੀ ਤੋਂ ਦੋਹਾ ਜਾਣ ਵਾਲੀ ਇੰਡੀਗੋ ਫਲਾਈਟ ‘ਚ ਮੈਡੀਕਲ ਐਮਰਜੈਂਸੀ ਕਾਰਨ ਕਰਾਚੀ ‘ਚ ਹੋਈ ਐਮਰਜੈਂਸੀ ਲੈਂਡਿੰਗ

Next Post
ਦਿੱਲੀ ਤੋਂ ਦੋਹਾ ਜਾਣ ਵਾਲੀ ਇੰਡੀਗੋ ਫਲਾਈਟ ‘ਚ ਮੈਡੀਕਲ ਐਮਰਜੈਂਸੀ ਕਾਰਨ ਕਰਾਚੀ ‘ਚ ਹੋਈ ਐਮਰਜੈਂਸੀ ਲੈਂਡਿੰਗ

ਦਿੱਲੀ ਤੋਂ ਦੋਹਾ ਜਾਣ ਵਾਲੀ ਇੰਡੀਗੋ ਫਲਾਈਟ 'ਚ ਮੈਡੀਕਲ ਐਮਰਜੈਂਸੀ ਕਾਰਨ ਕਰਾਚੀ 'ਚ ਹੋਈ ਐਮਰਜੈਂਸੀ ਲੈਂਡਿੰਗ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In