No Result
View All Result
Saturday, May 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਟੀਡੀਪੀ ਨੇਤਾ ਤੇ ਆਂਧਰਾ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਗ੍ਰਿਫ਼ਤਾਰ

admin by admin
September 9, 2023
in BREAKING, COVER STORY, INDIA, National
0
ਟੀਡੀਪੀ ਨੇਤਾ ਤੇ ਆਂਧਰਾ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਚੰਦਰਬਾਬੂ ਨਾਇਡੂ ਨੂੰ 371 ਕਰੋੜ ਰੁਪਏ ਦੇ ਕਥਿਤ ਹੁਨਰ ਵਿਕਾਸ ਘਪਲੇ ਵਿੱਚ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਦੀ ਪੂਰੀ ਤਰ੍ਹਾਂ ਸਹੂਲਤਾਂ ਨਾਲ ਲੈਸ ਬੱਸ ਦਾ ਦਰਵਾਜ਼ਾ ਖੜਕਾਇਆ, ਜਿਸ ਵਿਚ ਉਹ ਸੌਂ ਰਿਹਾ ਸੀ ਅਤੇ ਫਿਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਆਂਧਰਾ ਪ੍ਰਦੇਸ਼ ਪੁਲੀਸ ਨੇ ਦੱਸਿਆ ਕਿ ਸੀਆਈਡੀ ਦੀ ਟੀਮ ਨੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੂੰ ਸਵੇਰੇ 6 ਵਜੇ ਗ੍ਰਿਫਤਾਰ ਕੀਤਾ। ਉਨ੍ਹਾਂ ਨੂੰ ਨੰਦਿਆਲ ਸ਼ਹਿਰ ਦੇ ਗਿਆਨਪੁਰਮ ਵਿਖੇ ਆਰਕੇ ਫੰਕਸ਼ਨ ਹਾਲ ਦੇ ਬਾਹਰੋਂ ਗ੍ਰਿਫਤਾਰ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਬੱਸ ਖੜੀ ਸੀ। ਨਾਇਡੂ ਨੂੰ ਦਿੱਤੇ ਨੋਟਿਸ ਵਿੱਚ ਸੀਆਈਡੀ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਦੇ ਡੀਐੱਸਪੀ ਐੱਮ. ਧਨੰਜੈਯੁਡੂ ਨੇ ਕਿਹਾ, ‘ਤੁਹਾਨੂੰ ਇੱਥੇ ਸੂਚਿਤ ਕੀਤਾ ਜਾਂਦਾ ਹੈ ਕਿ ਤੁਹਾਨੂੰ ਸਵੇਰੇ 6 ਵਜੇ ਮੂਲਸਾਗਰਮ ਦੇ ਨਿਵਾਸ, ਮੂਲਸਾਗਰਮ, ਨੰਦਿਆਲ ਸ਼ਹਿਰ ਦੇ ਫੰਕਸ਼ਨ ਹਾਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਤੇ ਇਹ ਗੈਰ-ਜ਼ਮਾਨਤੀ ਅਪਰਾਧ ਹੈ।’

Post Views: 98
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਮੋਦੀ ਦੇ ਭਾਸ਼ਨ ਨਾਲ ਜੀ-20 ਸਿਖ਼ਰ ਸੰਮੇਲਨ ਸ਼ੁਰੂ, ‘ਭਾਰਤ ਮੰਡਪਮ’ ’ਚ ਪ੍ਰਧਾਨ ਮੰਤਰੀ ਨੇ ਵਿਸ਼ਵ ਨੇਤਾਵਾਂ ਦਾ ਸੁਆਗਤ ਕੀਤਾ

Next Post

ਦੁਨੀਆ ਦੀ ਕੋਈ ਤਾਕਤ ਮੈਨੂੰ ਤੈਲਗੂ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨ ਤੋਂ ਨਹੀਂ ਰੋਕ ਸਕਦੀ

Next Post
ਦੁਨੀਆ ਦੀ ਕੋਈ ਤਾਕਤ ਮੈਨੂੰ ਤੈਲਗੂ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨ ਤੋਂ ਨਹੀਂ ਰੋਕ ਸਕਦੀ

ਦੁਨੀਆ ਦੀ ਕੋਈ ਤਾਕਤ ਮੈਨੂੰ ਤੈਲਗੂ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨ ਤੋਂ ਨਹੀਂ ਰੋਕ ਸਕਦੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800