No Result
View All Result
Wednesday, November 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਐਨ.ਆਈ.ਐਸ. ਪਟਿਆਲਾ ਤੋਂ ਓਲੰਪਿਕ ਤਿਆਰੀਆਂ ਲਈ ਜਰਮਨੀ ਜਾਣ ਵਾਲੀ ਟੀਮ ਹੋਈ ਰਵਾਨਾ

admin by admin
June 27, 2024
in BREAKING, COVER STORY, INDIA, National, POLITICS, PUNJAB
0
ਐਨ.ਆਈ.ਐਸ. ਪਟਿਆਲਾ ਤੋਂ ਓਲੰਪਿਕ ਤਿਆਰੀਆਂ ਲਈ ਜਰਮਨੀ ਜਾਣ ਵਾਲੀ ਟੀਮ ਹੋਈ ਰਵਾਨਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 27 ਜੂਨ:
ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਪਟਿਆਲਾ ਨੇ ਪੈਰਿਸ ਓਲੰਪਿਕ ਤੋਂ ਪਹਿਲਾਂ ਤਿਆਰੀ ਕੈਂਪ ਲਈ ਜਰਮਨੀ ਦੀ ਯਾਤਰਾ ‘ਤੇ ਜਾਣ ਵਾਲੇ ਭਾਰਤੀ ਟੀਮ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦੇਣ ਲਈ ਵਿਦਾਇਗੀ ਸਮਾਰੋਹ ਕਰਵਾਇਆ। ਇਸ ਮੌਕੇ ਕਾਰਜਕਾਰੀ ਡਾਇਰੈਕਟਰ  ਵਿਨੀਤ ਕੁਮਾਰ ਅਤੇ ਐਨ.ਆਈ.ਐਸ ਦੇ ਸਟਾਫ਼ ਨੇ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਜ਼ਿਕਰਯੋਗ ਹੈ ਕਿ ਬਾਕਸਿੰਗ ਟੀਮ ਵਿੱਚ ਨਿਖਤ ਜ਼ਰੀਨ, ਪ੍ਰੀਤੀ, ਜੈਸਮੀਨ, ਲਵਲੀਨਾ ਬੋਰਗੋਹੇਨ, ਅਮਿਤ ਅਤੇ ਨਿਸ਼ਾਂਤ ਦੇਵ ਵਰਗੇ ਨਾਮਵਰ ਅਥਲੀਟ ਸ਼ਾਮਲ ਹਨ। ਜਰਮਨੀ ਵਿੱਚ ਇਹ ਤਿਆਰੀ ਕੈਂਪ ਪੈਰਿਸ ਓਲੰਪਿਕ ਵਿੱਚ ਸਫਲਤਾ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਉਨ੍ਹਾਂ ਦੇ ਸਫ਼ਰ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਐਨ.ਆਈ.ਐਸ ਪਟਿਆਲਾ ਦੀ ਬਾਕਸਿੰਗ ਟੀਮ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਵਿਨੀਤ ਕੁਮਾਰ ਨੇ ਕਿਹਾ ਕਿ ਤਿਆਰੀ ਲਈ ਜਾ ਰਹੀ ਟੀਮ ਪੂਰੀ ਪੇਸ਼ੇਵਾਰ ਢੰਗ ਨਾਲ ਜਰਮਨੀ ਵਿਖੇ ਓਲੰਪਿਕ ਦੀ ਤਿਆਰੀ ਕਰੇਗੀ ਤੇ ਦੇਸ਼ ਦੀ ਝੋਲੀ ਮੈਡਲ ਪਾਵੇਗੀ।

Views: 80
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #congratulation#latestnews#ozinewsbreakingnewsNetaji Subhas National Institute of SportsNISpatialaparis olympicPatialapatialanewstopnewsvinit kumar
Previous Post

ਫਰਜ਼ੀ ਤੋਂ ਫਿਰੋਜ਼ ਅਤੇ ਚੰਦੂ ਚੈਂਪੀਅਨ ਤੋਂ ਕਰਨੈਲ ਸਿੰਘ

Next Post

ਕੀ ਗੁਆਨਾ ਦਾ ਮੌਸਮ ਟੀ -20 ਵਿਸ਼ਵ ਕੱਪ ਸੈਮੀਫਾਈਨਲ ਲਈ ਅਨੁਕੂਲ ਹੈ?

Next Post
ਕੀ ਗੁਆਨਾ ਦਾ ਮੌਸਮ ਟੀ -20 ਵਿਸ਼ਵ ਕੱਪ ਸੈਮੀਫਾਈਨਲ ਲਈ ਅਨੁਕੂਲ ਹੈ?

ਕੀ ਗੁਆਨਾ ਦਾ ਮੌਸਮ ਟੀ -20 ਵਿਸ਼ਵ ਕੱਪ ਸੈਮੀਫਾਈਨਲ ਲਈ ਅਨੁਕੂਲ ਹੈ?

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800