No Result
View All Result
Friday, May 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੀਂਹ ਕਾਰਨ ਆਈ ਤਾਪਮਾਨ ‘ਚ ਗਿਰਾਵਟ

admin by admin
September 19, 2023
in BREAKING, COVER STORY, PUNJAB
0
ਮੀਂਹ ਕਾਰਨ ਆਈ ਤਾਪਮਾਨ ‘ਚ ਗਿਰਾਵਟ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਐਤਵਾਰ ਪਏ ਮੀਂਹ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ ਵਿਚ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਕ ਦਿਨ ਪਹਿਲਾਂ ਤਕ ਦਿਨ ਦਾ ਤਾਪਮਾਨ 35 ਡਿਗਰੀ ਤਕ ਸੀ। ਐਤਵਾਰ ਪਏ ਮੀਂਹ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸਵੇਰੇ 8.30 ਵਜੇ ਤੋਂ ਸ਼ਾਮ 5.30 ਵਜੇ ਤਕ ਸ਼ਹਿਰ ਵਿਚ 18.1 ਮਿਲੀਮੀਟਰ (ਐੱਮ. ਐੱਮ.) ਮੀਂਹ ਦਰਜ ਕੀਤਾ ਗਿਆ ਹੈ। ਸਵੇਰੇ 7 ਵਜੇ ਸ਼ੁਰੂ ਹੋਇਆ ਮੀਂਹ ਦੁਪਹਿਰ 12 ਵਜੇ ਤਕ ਜਾਰੀ ਰਿਹਾ।

ਪਿਛਲੇ ਕਈ ਦਿਨਾਂ ਤੋਂ ਮੀਂਹ ਪੈਣ ਦੀਆਂ ਸੰਭਾਵਨਾਵਾਂ ਸਨ ਪਰ ਮੀਂਹ ਨਹੀਂ ਪੈ ਰਿਹਾ ਸੀ। ਇਸ ਲਈ ਇਸ ਮੀਂਹ ਨੇ ਮੌਸਮ ਠੰਡਾ ਕਰਨ ਦਾ ਕੰਮ ਕੀਤਾ ਹੈ। ਮੀਂਹ ਦਾ ਆਉਣ ਵਾਲੇ ਦਿਨਾਂ ਵਿਚ ਅਸਰ ਤਾਪਮਾਨ ’ਤੇ ਦੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਵਿਚ ਦਿਨ ਦਾ ਤਾਪਮਾਨ 29 ਤੋਂ 31 ਡਿਗਰੀ ਤਕ ਰਹਿ ਸਕਦਾ ਹੈ, ਜਦਕਿ ਘੱਟੋ-ਘੱਟ ਤਾਪਮਾਨ 26 ਡਿਗਰੀ ਤਕ ਰਹਿ ਸਕਦਾ ਹੈ। ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਜੋ ਮੀਂਹ ਪਿਆ ਹੈ, ਉਹ ਵੈਸਟਰਨ ਡਿਸਟਰਬੈਂਸ ਦਾ ਅਸਰ ਸੀ। ਆਉਣ ਵਾਲੇ ਦਿਨਾਂ ਵਿਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਤਾਪਮਾਨ ਸਥਿਰ ਰਹੇਗਾ।

ਅੱਗੇ ਇਹੋ ਜਿਹਾ ਰਹੇਗਾ ਮੌਸਮ
► ਸੋਮਵਾਰ ਵੀ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟੋ-ਘੱਟ 26 ਡਿਗਰੀ ਹੋ ਸਕਦਾ ਹੈ।
► ਮੰਗਲਵਾਰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟੋ-ਘੱਟ 26 ਡਿਗਰੀ ਹੋ ਸਕਦਾ ਹੈ।
► ਬੁੱਧਵਾਰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟੋ-ਘੱਟ 26 ਡਿਗਰੀ ਹੋ ਸਕਦਾ ਹੈ।

Post Views: 97
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: punjab mausampunjab mausam updatePunjab Weatherpunjab weather news todaytoday punjab mausam reuterstoday punjab weathertoday punjab weather news
Previous Post

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ 

Next Post

‘ਆਪ’ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਦਿੱਤੀਆਂ 10 ਗਾਰੰਟੀਆਂ

Next Post
‘ਆਪ’ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਦਿੱਤੀਆਂ 10 ਗਾਰੰਟੀਆਂ

‘ਆਪ’ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਦਿੱਤੀਆਂ 10 ਗਾਰੰਟੀਆਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800