No Result
View All Result
Wednesday, August 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਿਆਨਕ ਸੜਕ ਹਾਦਸਾ, ਟਰੈਕਟਰ-ਟਰਾਲੀ ਦੀ ਸਕਾਰਪੀਓ ਗੱਡੀ ਨਾਲ ਹੋਈ ਟੱਕਰ,5 ਲੋਕਾਂ ਦੀ ਮੌਤ, 12 ਜ਼ਖ਼ਮੀ

admin by admin
October 15, 2021
in BREAKING
0
ਭਿਆਨਕ ਸੜਕ ਹਾਦਸਾ, ਟਰੈਕਟਰ-ਟਰਾਲੀ ਦੀ ਸਕਾਰਪੀਓ ਗੱਡੀ ਨਾਲ ਹੋਈ ਟੱਕਰ,5 ਲੋਕਾਂ ਦੀ ਮੌਤ, 12 ਜ਼ਖ਼ਮੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

Web Desk- Harsimranjit Kaur

ਪਟਿਆਲਾ, 15 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-ਅੱਜ ਦੁਸ਼ਹਿਰੇ ਵਾਲੇ ਦਿਨ ਪਟਿਆਲਾ ਜ਼ਿਲ੍ਹੇ ਵਿੱਚ  ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਵਿਅਕਤੀ ਜ਼ਖਮੀ ਹੋ ਗਏ। ਇਹ ਹਾਦਸਾ ਪਟਿਆਲਾ ਦੇ ਪਿਹੋਵਾ ਰੋਡ ‘ਤੇ ਸਥਿਤ ਪਿੰਡ ਜਗਤਪੁਰਾ ਦੇ ਨੇੜੇ ਵਾਪਰਿਆ। ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਵਿੱਚੋਂ ਇੱਕ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ ਤੇ ਬਾਕੀ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਹਨ।

ਦਰਅਸਲ ਅੱਜ ਤੜਕੇ ਤਿੰਨ ਵਜੇ ਦੇਵੀਗੜ੍ਹ ਰੋਡ ‘ਤੇ ਪਿੰਡ ਜਗਤਪੁਰਾ ਦੇ ਨੇੜੇ ਉਨ੍ਹਾਂ ਦੀ ਟਰੈਕਟਰ-ਟਰਾਲੀ ਦੀ ਇੱਕ ਸਕਾਰਪੀਓ ਗੱਡੀ ਨਾਲ ਟੱਕਰ ਹੋ ਗਈ, ਜਿਸ ਦੌਰਾਨ ਇੱਕ ਬੱਚੇ ਸਣੇ 5 ਵਿਅਕਤੀਆਂ ਦੀ ਮੌਤ ਹੋ ਗਈ ਤੇ 12 ਜਣੇ ਜ਼ਖ਼ਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਰੋੜੀ ਕੁੱਟ ਮੁਹੱਲੇ ਤੋਂ ਟਰੈਕਟਰ-ਟਰਾਲੀ ‘ਤੇ ਲਗਭਗ 25 ਵਿਅਕਤੀ ਹਰਿਆਣਾ ਵਿੱਚ ਕਿਸੇ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਜਾ ਰਹੇ ਸਨ।ਇਹ ਹਾਦਸਾ ਟਰੈਕਟਰ-ਟਰਾਲੀ ਅਤੇ ਸਕਾਰਪੀਓ ਵਿਚਕਾਰ ਜਬਰਦਸਤ ਟੱਕਰ ਹੋਣ ਕਾਰਨ ਵਾਪਰਿਆ।

Post Views: 104
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 12 injuredCollision with Scorpio 5 killedGovernment Rajindra Hospitallatest newslatest updatesPatialaPatiala Districtpatiala newsPatiala PGI RefereePehowa Roadpress ki taquat newsroad accidentroad accident newsTerrible road accidenttop 10 news
Previous Post

Singhu Border: किसानों के मंच के पास बैरिकेड से लटका मिला अज्ञात शव, मृतक की पहचान में जुटी पुलिस

Next Post

परिवहन मंत्री राजा वडि़ंग द्वारा पटियाला के बस अड्डे और पी.आर.टी.सी. वर्कशॉप का औचक दौरा

Next Post
परिवहन मंत्री राजा वडि़ंग द्वारा पटियाला के बस अड्डे और पी.आर.टी.सी. वर्कशॉप का औचक दौरा

परिवहन मंत्री राजा वडि़ंग द्वारा पटियाला के बस अड्डे और पी.आर.टी.सी. वर्कशॉप का औचक दौरा

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In