No Result
View All Result
Saturday, May 16, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 8 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ

admin by admin
October 31, 2023
in BREAKING, COVER STORY, PUNJAB
0
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 8 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

-ਕਿਸਾਨਾਂ ਨੂੰ ਹੁਣ ਤੱਕ 1658 ਕਰੋੜ ਰੁਪਏ ਦੀ ਕੀਤੀ ਅਦਾਇਗੀ
ਪਟਿਆਲਾ, 31 ਅਕਤੂਬਰ
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 8 ਲੱਖ 24 ਹਜ਼ਾਰ 500 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 8 ਲੱਖ 18 ਹਜ਼ਾਰ 867 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 351474 ਮੀਟਰਿਕ ਟਨ, ਮਾਰਕਫੈਡ ਵੱਲੋਂ 202448 ਮੀਟਰਿਕ ਟਨ, ਪਨਸਪ ਵੱਲੋਂ 157182 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 107613 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ 150 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਕਿਸਾਨਾਂ ਨੂੰ ਹੁਣ ਤੱਕ 1658.43 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਦੀ ਜਾਣਕਾਰੀ ਲੈਣ ਲਈ ਵਟਸ ਐਪ ਚੈਟ ਬੋਟ ਨੰਬਰ 73800-16070 ਸਬੰਧੀ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਸਾਨ ਆਪਣੇ ਨੇੜੇ ਉਪਲਬੱਧ ਮਸ਼ੀਨਰੀ ਦੀ ਜਾਣਕਾਰੀ ਲੈ ਕੇ ਇਸ ਦੀ ਵਰਤੋਂ ਕਰ ਸਕਣ।
ਫੋਟੋ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Post Views: 36
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਯੂਨੀਵਰਸਿਟੀ ਦੇ ਮਾਹਰਾਂ ਨੇ ਪਿੰਡ ਅਜਰੌਰ ਤੇ ਖੇੜੀ ਰਣਵਾ ‘ਚ ਸਰਫੇਸ ਸੀਡਰ ਸਬੰਧੀ ਕਿਸਾਨਾਂ ਨੂੰ ਦਿੱਤੀ ਟਰੇਨਿੰਗ

Next Post

ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ 

Next Post
ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ 

ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ 

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800