No Result
View All Result
Tuesday, June 9, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 244490 ਮੀਟ੍ਰਿਕ ਟਨ

admin by admin
October 17, 2023
in BREAKING, COVER STORY, PUNJAB
0
ਅਦਾਲਤ ਨੇ ਨਿਊਜ਼ਕਲਿੱਕ ਦੇ ਸੰਸਥਾਪਕ ਤੇ ਐੱਚਆਰ ਪ੍ਰਮੁੱਖ ਦਾ 7 ਦਿਨਾਂ ਪੁਲੀਸ ਰਿਮਾਂਡ ਦਿੱਤਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

-237989 ਮੀਟ੍ਰਿਕ ਟਨ ਝੋਨੇ ਜ਼ਿਲ੍ਹੇ ‘ਚ ਹੋਈ ਖਰੀਦ
-ਮਸ਼ੀਨਰੀ ਦੀ ਜਾਣਕਾਰੀ ਲਈ ਕਿਸਾਨ ਵਟਸ ਐਪ ਚੈਟ ਬੋਟ ਨੰ: 73800-16070 ਦੀ ਵਰਤੋਂ ਕਰਨ
ਪਟਿਆਲਾ, 15 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਪਟਿਆਲਾ ਜ਼ਿਲ੍ਹੇ ਦੀਆਂ 109 ਮੰਡੀਆਂ ਵਿੱਚੋਂ 103 ਮੰਡੀਆਂ ਵਿੱਚ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2 ਲੱਖ 44 ਹਜ਼ਾਰ 490 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ। ਜਦਕਿ 2 ਲੱਖ 37 ਹਜ਼ਾਰ 989 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ। ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 456.09 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 105780 ਮੀਟਰਿਕ ਟਨ, ਮਾਰਕਫੈਡ ਵੱਲੋਂ 52605 ਮੀਟਰਿਕ ਟਨ, ਪਨਸਪ ਵੱਲੋਂ 47902 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 31702 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਕੀਤਾ ਜਾਵੇ ਅਤੇ ਮਸ਼ੀਨਰੀ ਸਬੰਧੀ ਜਾਣਕਾਰੀ ਲੈਣ ਲਈ ਕਿਸਾਨ ਵਟਸ ਐਪ ਚੈਟ ਬੋਟ ਨੰਬਰ 73800-16070 ਰਾਹੀਂ ਵਟਸ ਐਪ ‘ਤੇ ਉਨ੍ਹਾਂ ਦੇ ਨੇੜੇ ਪਿੰਡਾਂ ਵਿੱਚ ਉਪਲਬੱਧ ਮਸ਼ੀਨਰੀ ਸਬੰਧੀ ਜਾਣਕਾਰੀ ਲੈ ਸਕਦੇ ਹਨ।

Post Views: 71
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #Districtpaddyਵਟਸ ਐਪ
Previous Post

ਬਾਇਡਨ ਬੁੱਧਵਾਰ ਨੂੰ ਜਾਣਗੇ ਇਜ਼ਰਾਈਲ, ਜਾਰਡਨ ਦਾ ਵੀ ਕਰਨਗੇ ਦੌਰਾ

Next Post

ਸੁਪਰੀਮ ਕੋਰਟ ਦਾ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ

Next Post
महाराष्ट्र  नाटक: सर्वोच्च न्यायालय ने दी तारीख: सुप्रीम कोर्ट ने दलीलें सुनने के बाद सुरक्षित रखा फैसला, मंगलवार को सुबह 10.30 बजे सुनाया जाएगा फैसला

ਸੁਪਰੀਮ ਕੋਰਟ ਦਾ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800