No Result
View All Result
Thursday, June 25, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

 ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ

admin by admin
October 5, 2023
in BREAKING, COVER STORY, PUNJAB
0
 ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

 ਪਟਿਆਲਾ, 5 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 54 ਵਿੱਚ ਝੋਨੇ ਦੀ ਆਮਦ ਅਤੇ 48 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਪਿਛਲੇ ਦਿਨ ਤੱਕ ਮੰਡੀਆਂ ਵਿਚ 50,898 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 46,130 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 19753 ਮੀਟਰਿਕ ਟਨ, ਮਾਰਕਫੈਡ ਵੱਲੋਂ 9453 ਮੀਟਰਿਕ ਟਨ, ਪਨਸਪ ਵੱਲੋਂ 10233 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 6691 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਪਰਾਲੀ ਪ੍ਰਬੰਧੀ ਸਬੰਧੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਇਸ ਸਬੰਧੀ ਵਟਸ ਐਪ ਚੈਟ ਬੋਟ ਨੰਬਰ 7380016070 ‘ਤੇ ਐਸ.ਐਸ.ਏ ਲਿਖਕੇ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਜਾਣਕਾਰੀ ਲੈ ਸਕਦੇ ਹਨ।

Post Views: 46
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਖੇਤਾਂ ‘ਚ ਪਰਾਲੀ ਸਾੜਨ ਵਾਲਿਆਂ ‘ਤੇ ਸੈਟੇਲਾਈਟ ਦੀ ਤਿੱਖੀ ਨਜ਼ਰ : ਸਾਕਸ਼ੀ ਸਾਹਨੀ

Next Post

ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦਾ 14 ਹਜ਼ਾਰ ਕੁਇੰਟਲ ਬੀਜ ਸਬਸਿਡੀ ‘ਤੇ ਵੰਡਿਆ ਜਾਵੇਗਾ : ਡਿਪਟੀ ਕਮਿਸ਼ਨਰ

Next Post
ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦਾ 14 ਹਜ਼ਾਰ ਕੁਇੰਟਲ ਬੀਜ ਸਬਸਿਡੀ ‘ਤੇ ਵੰਡਿਆ ਜਾਵੇਗਾ : ਡਿਪਟੀ ਕਮਿਸ਼ਨਰ

ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦਾ 14 ਹਜ਼ਾਰ ਕੁਇੰਟਲ ਬੀਜ ਸਬਸਿਡੀ 'ਤੇ ਵੰਡਿਆ ਜਾਵੇਗਾ : ਡਿਪਟੀ ਕਮਿਸ਼ਨਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800