No Result
View All Result
Sunday, April 19, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home Bookkeeping

ਪੰਜਾਬ ਦੇ ਵਿਜੀਲੈਂਸ ਵਿਭਾਗ ਦੇ ਮੁਖੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

admin by admin
April 25, 2025
in Bookkeeping, BREAKING, CHANDIGARH, COVER STORY, PUNJAB
0
ਪੰਜਾਬ ਦੇ ਵਿਜੀਲੈਂਸ ਵਿਭਾਗ ਦੇ ਮੁਖੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਸ਼ਾਮਿਲ ‌ ਪੰਜਾਬ ਦੇ ਵਿਜੀਲੈਂਸ ਮੁਖੀ ਐਸਪੀਐਸ ਪਰਮਾਰ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਉਸ ਦੇ ਨਾਲ ਏਆਈਜੀ ਤੇ ਇੱਕ ਐਸਐਸਪੀ ਨੂੰ ਵੀ ਸਸਪੈਂਡ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਹੁਕਮ ਕੀਤੇ ਗਏ ਸਨ ਕਿ ਡਰਾਈਵਿੰਗ ਲਾਇਸੰਸ ਘੁਟਾਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇ ਪਰ ਇਹਨਾਂ ਅਘਿਕਾਰੀਆਂ ਵੱਲੋਂ ਦੋਸ਼ੀਆਂ ਨੂੰ ਬਚਾਉਣ ਦੀ ਹੀ ਕੋਸ਼ਿਸ਼ ਕੀਤੀ ਜਿਸ ਕਰਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

Post Views: 22
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਬੱਚਿਆਂ ਨੂੰ ਗੁਰਮਤਿ ਵਿਦਿਆ ਤੇ ਧਾਰਮਿਕ ਵਿਰਸੇ ਨਾਲ ਜੋੜਨ ਲਈ ਵਿਸ਼ਵ ਸਿੱਖ ਕੌਂਸਲ ਵੱਲੋਂ ਸਮਾਗਮ ਆਯੋਜਿਤ

Next Post

ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਨੂੰ 3 ਕਿਲੋਗ੍ਰਾਮ ਹੈਰੋਇਨ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ।

Next Post
ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਨੂੰ 3 ਕਿਲੋਗ੍ਰਾਮ ਹੈਰੋਇਨ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ।

ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਨੂੰ 3 ਕਿਲੋਗ੍ਰਾਮ ਹੈਰੋਇਨ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800