No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੰਤਰੀ ਸੰਦੀਪ ਸਿੰਘ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਹੁੱਡਾ ਦੀ ਅਗਵਾਈ ਹੇਠ ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ’ਚੋਂ ਵਾਕਆਊਟ ਕੀਤਾ

admin by admin
August 28, 2023
in BREAKING, COVER STORY, HARYANA, National
0
CM ਨੇ ਆਦਿਪੁਰਸ਼ ਫਿਲਮ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਮੰਤਰੀ ਸੰਦੀਪ ਸਿੰਘ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਹਰਿਆਣਾ ਵਿਧਾਨ ਸਭਾ ’ਚੋਂ ਵਾਕਆਊਟ ਕੀਤਾ। ਇਸ ਦੌਰਾਨ ਕਾਂਗਰਸੀ ਮਹਿਲਾ ਵਿਧਾਇਕਾਂ ਨੇ ਖੱਟਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਪੀਕਰ ਗਿਆਨ ਚੰਦ ਗੁਪਤਾ ਨੇ ਕਿਹਾ ਕਿ ਮਾਮਲਾ ਅਦਾਲਤ ’ਚ ਵਿਚਾਰ ਅਧੀਨ ਹੋਣ ਕਾਰਨ ਇਸ ‘ਤੇ ਚਰਚਾ ਨਹੀਂ ਕੀਤੀ ਜਾ ਸਕਦੀ। ਇਸ ਮਗਰੋਂ ਭਾਜਪਾ ਵਿਧਾਇਕਾਂ ਨੇ ਨਾਅਰੇਬਾਜ਼ੀ ਵੀ ਕੀਤੀ। ਸ੍ਰੀ ਗੁਪਤਾ ਨੇ ਕਿਹਾ ਕਿ ਹਾਲੇ ਸੰਦੀਪ ਸਿੰਘ ਦੋਸ਼ੀ ਸਾਬਤ ਨਹੀਂ ਹੋਇਆ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕ ਸਦਨ ​​ਦੇ ਵਿੱਚ ਆ ਗਏ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਨੂੰ ਮੰਤਰੀ ਤੋਂ ਅਸਤੀਫਾ ਲੈਣ ਣ ਲਈ ਮਜਬੂਰ ਨਹੀਂ ਕਰ ਸਕਦੀ।
Post Views: 56
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: cm khattarcm manohar lalcm manohar lal khattarHaryanaHaryana Chief Minister Manohar Lal Khattarharyana cm manohar lal khattarHaryana newsmahendergarhManohar LalManohar Lal Khattarmanohar lal khattar govtmanohar lal khattar latestmanohar lal khattar latest newsmanohar lal khattar livemanohar lal khattar NewsShri Manohar Lal Khattar
Previous Post

ਸੀਐਮ ਭਗਵੰਤ ਮਾਨ ਸਣੇ ਮੰਤਰੀਆਂ ਦੀ ਗ੍ਰਾਂਟ ‘ਚ ਹੋ ਸਕਦੀ ਵੱਡੀ ਕਟੌਤੀ, ਅੱਜ ਕੈਬਨਿਟ ਮੀਟਿੰਗ ‘ਚ ਲੱਗੇਗੀ ਮੋਹਰ!

Next Post

ਸੁਪਰੀਮ ਕੋਰਟ ਨੇ ਧਾਰਾ 370 ਰੱਦ ਕਰਨ ਖ਼ਿਲਾਫ਼ ਦਲੀਲਾਂ ਰੱਖਣ ਵਾਲੇ ਲੈਕਚਰਾਰ ਨੂੰ ਮੁਅੱਤਲ ਕਰਨ ’ਤੇ ਸੁਆਲ ਚੁੱਕੇ

Next Post
ਸਰਕਾਰ ਦੀਆਂ ਸ਼ਕਤੀਆਂ ਖਿਲਾਫ ਸੁਪਰੀਮ ਕੋਰਟ ਪਹੁੰਚੀ ਕੇਂਦਰ ਸਰਕਾਰ

ਸੁਪਰੀਮ ਕੋਰਟ ਨੇ ਧਾਰਾ 370 ਰੱਦ ਕਰਨ ਖ਼ਿਲਾਫ਼ ਦਲੀਲਾਂ ਰੱਖਣ ਵਾਲੇ ਲੈਕਚਰਾਰ ਨੂੰ ਮੁਅੱਤਲ ਕਰਨ ’ਤੇ ਸੁਆਲ ਚੁੱਕੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800