No Result
View All Result
Monday, May 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਹਦੂਦ ਅੰਦਰ ਗਣਤੰਤਰਤਾ ਦਿਵਸ 26 ਜਨਵਰੀ ਨੂੰ ਸਵੇਰੇ 07:00 ਵਜੇ ਤੋਂ ਲੈ ਕੇ ਸ਼ਾਮ 05:00 ਵਜੇ ਤੱਕ ਡਰਾਈ ਡੇਅ ਘੋਸ਼ਿਤ

admin by admin
January 17, 2023
in BREAKING, CHANDIGARH, COVER STORY, National, POLITICS, PUNJAB
0
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਹਦੂਦ ਅੰਦਰ ਗਣਤੰਤਰਤਾ ਦਿਵਸ 26 ਜਨਵਰੀ ਨੂੰ ਸਵੇਰੇ 07:00 ਵਜੇ ਤੋਂ ਲੈ ਕੇ ਸ਼ਾਮ 05:00 ਵਜੇ ਤੱਕ ਡਰਾਈ ਡੇਅ ਘੋਸ਼ਿਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮਾਲੇਰਕੋਟਲਾ 17 ਜਨਵਰੀ :(ਬਲਜੀਤ ਸਿੰਘ ਹੁਸੈਨਪੁਰਾ,ਇਮਰਾਨ ਖਾਨ): ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ  ਸ੍ਰੀ ਸੰਯਮ ਅਗਰਵਾਲ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ 26 ਜਨਵਰੀ 2023 ਨੂੰ ਗਣਤੰਤਰਤਾ ਦਿਵਸ  ਮੌਕੇ ਸਵੇਰੇ 07:00 ਵਜੇ ਤੋਂ ਲੈ ਕੇ ਸ਼ਾਮ 05:00 ਵਜੇ ਤੱਕ ਡਰਾਈ ਡੇਅ (“Dry Day”) ਘੋਸ਼ਿਤ ਕੀਤਾ ਹੈ।

ਉਪਰੋਕਤ ਪਾਬੰਦੀ ਦੌਰਾਨ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿੱਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

Post Views: 57
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਭਾਰਤ ਸਕਾਊਟਸ ਅਤੇ ਗਾਈਡ ਭਾਰਤ ਸਰਕਾਰ ਵਲੋਂ 04—01—2023 ਤੋਂ 10—01—2023 ਤੱਕ ਰਾਸ਼ਟਰੀ ਜੰਬੂਰੀ ਦਾ ਆਯੋਜਨ ਜੋਧਪੁਰ

Next Post

ਜਿਲ੍ਹਾ ਭਾਜਪਾ ਪ੍ਰਧਾਨ ਲਾਲਪੁਰਾ ਨੇ ਜਾਣਿਆ ਸਰਕਲ ਦੇ ਪ੍ਰਧਾਨ ਰਾਜੇਸ਼ ਚੌਧਰੀ ਦਾ ਹਾਲ ਚਾਲ

Next Post
ਜਿਲ੍ਹਾ ਭਾਜਪਾ ਪ੍ਰਧਾਨ ਲਾਲਪੁਰਾ ਨੇ ਜਾਣਿਆ ਸਰਕਲ ਦੇ ਪ੍ਰਧਾਨ ਰਾਜੇਸ਼ ਚੌਧਰੀ ਦਾ ਹਾਲ ਚਾਲ

ਜਿਲ੍ਹਾ ਭਾਜਪਾ ਪ੍ਰਧਾਨ ਲਾਲਪੁਰਾ ਨੇ ਜਾਣਿਆ ਸਰਕਲ ਦੇ ਪ੍ਰਧਾਨ ਰਾਜੇਸ਼ ਚੌਧਰੀ ਦਾ ਹਾਲ ਚਾਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800