No Result
View All Result
Thursday, May 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੜ ਵਸੇਬਾ ਸਾਂਝਾ ਮੋਰਚਾ ਦੇ ਮੈਂਬਰਾਂ ਨੇ ਕੀਤੀ ਮੀਟਿੰਗ ਜਲੰਧਰ ਇੰਪਰੂਵਮੈਂਟ ਟਰੱਸਟ ਵਲੋਂ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਅਪਲਾਈ ਕਰਨ ਦੀ ਅਪੀਲ

admin by admin
January 19, 2023
in BREAKING, COVER STORY, National, POLITICS, PUNJAB
0
ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੜ ਵਸੇਬਾ ਸਾਂਝਾ ਮੋਰਚਾ ਦੇ ਮੈਂਬਰਾਂ ਨੇ ਕੀਤੀ ਮੀਟਿੰਗ ਜਲੰਧਰ ਇੰਪਰੂਵਮੈਂਟ ਟਰੱਸਟ ਵਲੋਂ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਅਪਲਾਈ ਕਰਨ ਦੀ ਅਪੀਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਲੰਧਰ, 18 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ):  ਸਥਾਨਕ ਲਤੀਫਪੁਰਾ ਮਾਮਲੇ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਦੇ ਨੁਮਾਇੰਦਿਆਂ ਵਿਚਕਾਰ ਇਥੇ ਸਰਕਟ ਹਾਊਸ ਵਿਖੇ ਮੀਟਿੰਗ ਹੋਈ ਜਿਸ ਵਿੱਚ ਇੰਪਰੂਵਮੈਂਟ ਟਰੱਸਟ ਵਲੋਂ ਪਰਿਵਾਰਾਂ ਦੇ ਮੁੜ ਵਸੇਬੇ ਦਾ ਭਰੋਸਾ ਦਿੱਤਾ ਗਿਆ।


ਮੁੜ ਵਸੇਬਾ ਸਾਂਝਾ ਮੋਰਚਾ ਦੇ ਨੁਮਾਇੰਦਿਆਂ ਦੀ ਮੰਗ ਨੂੰ ਗਹੁ ਨਾਲ ਸੁਣਦਿਆਂ ਵਿਧਾਇਕਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੇ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਢੁਕਵੇਂ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਮੁੜ ਵਸੇਬੇ ਲਈ ਅਪਲਾਈ ਕਰਨ ਤਾਂ ਜੋ ਫੌਰੀ ਤੌਰ ’ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਮੀਟਿੰਗ ਦੌਰਾਨ ਵਿਧਾਇਕਾਂ ਸ਼ੀਤਲ ਅੰਗੁਰਾਲ, ਰਮਨ ਅਰੋੜਾ ਅਤੇ ਬਲਕਾਰ ਸਿੰਘ ਨੇ ਨੁਮਾਇੰਦਿਆਂ ਨੂੰ ਜਾਣੂੰ ਕਰਵਾਇਆ ਕਿ ਇਨ੍ਹਾਂ ਪਰਿਵਾਰਾਂ ਦਾ  ਯਕੀਨਨ ਮੁੜ ਵਸੇਬਾ ਕਰਵਾਇਆ ਜਾਵੇਗਾ।
ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਅਦਾਲਤੀ ਹੁਕਮਾਂ ਦੇ ਮੱਦੇਨਜ਼ਰ ਲਤੀਫਪੁਰਾ ਵਿੱਚ ਹੋਈ ਕਾਰਵਾਈ ਤੋਂ ਬਾਅਦ ਇਨ੍ਹਾਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਪੂਰੀ ਸੁਹਿਰਦ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਸਹਿਯੋਗ ਅਮਲ ਵਿੱਚ ਲਿਆਂਦਾ ਜਾਵੇਗਾ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਡਾ.ਐਸ.ਭੂਪਥੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਰਾਜਵਿੰਦਰ ਕੌਰ ਥਿਆੜਾ, ਦੀਪਕ ਬਾਲੀ ਆਦਿ ਵੀ ਮੌਜੂਦ ਸਨ। ਲਤੀਫ਼ਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵਲੋਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੰਤੋਖ਼ ਸਿੰਘ, ਗੁਰਦੀਪ ਸਿੰਘ ਭੰਡਾਲ, ਕਸ਼ਮੀਰ ਸਿੰਘ, ਪਰਮਿੰਦਰ ਸਿੰਘ, ਕਸ਼ਮੀਰ ਸਿੰਘ ਘੁੱਗਸ਼ੋਰ, ਸੁਖਜੀਤ ਸਿੰਘ ਡਰੋਲੀ, ਪਰਮਜੀਤ ਸਿੰਘ ਜੱਬੋਵਾਲ, ਹੰਸ ਰਾਜ ਪੱਬਵਾਂ, ਰਾਜਵਿੰਦਰ ਕੌਰ, ਮਹਿੰਦਰ ਸਿੰਘ ਬਾਜਵਾ, ਸਰਬਜੀਤ ਸਿੰਘ, ਹਰਜਿੰਦਰ ਸਿੰਘ ਆਦਿ ਨੇ ਮੀਟਿੰਗ ਵਿੱਚ ਹਿੱਸਾ ਲਿਆ।

Post Views: 115
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 13 chandigarh gurugram jalandhar bathinda jammu srinagarAnnual Report - Press Council of Indiabiennials Feijo BSDs Villalon woodi woods spiders NampoCaste Based Atrocities and Dalit Movements - CrowdVoice.orgChina begin 'disengaging' troops from Hot SpringsFull text of "Punjab Politics 1937-47" - Internet ArchiveIndiaJIT Chairman urges Latifpura families to apply ... - Yes PunjabKey accused in Delhi violence arrested from WB - YugmargLatifpura: Officials Meet Oustees' CommitteeLittle HeadwayNews-2018-2-sitemap.xml - ABP SanjhaPunjab News ----NRI REPORTS - NRIinternet.comSeventeenth Lok Sabha - Coal India LimitedSEVENTEENTH LOK SABHA - Parliament Digital Libraryswaraaj singh News | Latest News on swaraaj singh - Times of IndiaThe Sikh Diaspora: The Search for Statehood - Vidhia.comwordlist ranked - Massachusetts Institute of Technology
Previous Post

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ

Next Post

ਬੀਮੇ ਦੇ ਪੈਸੇ ਲੈਣ ਲਈ ਸਰਕਾਰ ਦੇ ਇੱਕ ਅਧਿਕਾਰੀ ਨੇ 7 ਕਰੋੜ ਰੁਪਏ ਤੋਂ ਵੱਧ ਦੀ ਬੀਮਾ ਰਕਮ ਦਾ ਦਾਅਵਾ ਕਰਨ ਲਈ ਆਪਣੀ ਮੌਤ ਦੀ ਝੂਠੀ ਸਾਜ਼ਿਸ਼, ਚਾਰ ਲੋਕ ਗ੍ਰਿਫ਼ਤਾਰ

Next Post
ਬੀਮੇ ਦੇ ਪੈਸੇ ਲੈਣ ਲਈ ਸਰਕਾਰ ਦੇ ਇੱਕ ਅਧਿਕਾਰੀ ਨੇ 7 ਕਰੋੜ ਰੁਪਏ ਤੋਂ ਵੱਧ ਦੀ ਬੀਮਾ ਰਕਮ ਦਾ ਦਾਅਵਾ ਕਰਨ ਲਈ ਆਪਣੀ ਮੌਤ ਦੀ ਝੂਠੀ ਸਾਜ਼ਿਸ਼, ਚਾਰ ਲੋਕ ਗ੍ਰਿਫ਼ਤਾਰ

ਬੀਮੇ ਦੇ ਪੈਸੇ ਲੈਣ ਲਈ ਸਰਕਾਰ ਦੇ ਇੱਕ ਅਧਿਕਾਰੀ ਨੇ 7 ਕਰੋੜ ਰੁਪਏ ਤੋਂ ਵੱਧ ਦੀ ਬੀਮਾ ਰਕਮ ਦਾ ਦਾਅਵਾ ਕਰਨ ਲਈ ਆਪਣੀ ਮੌਤ ਦੀ ਝੂਠੀ ਸਾਜ਼ਿਸ਼, ਚਾਰ ਲੋਕ ਗ੍ਰਿਫ਼ਤਾਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800