No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮਣੀਪੁਰ ’ਚ ਮੋਦੀ ਸਰਕਾਰ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ’ਚ ਅਸਫਲ ਰਹੀ

admin by admin
July 28, 2023
in BREAKING, COVER STORY, DELHI, INDIA
0
चण्डीगढ़ नगर निगम मतदान पर राघव चड्ढा का ब्यान
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਲੰਧਰ, 28 ਜੁਲਾਈ(ਪ੍ਰੈਸ ਕਿ ਤਾਕਤ ਬਿਊਰੋ)- ‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮਣੀਪੁਰ ’ਚ ਚੱਲ ਰਹੀ ਹਿੰਸਾ ਨੂੰ ਰੋਕਣ ’ਚ ਨਾਕਾਮ ਰਹਿਣ ਲਈ ਭਾਜਪਾ ’ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮਣੀਪੁਰ ਲਗਾਤਾਰ ਅਸ਼ਾਂਤੀ ਦਾ ਸਾਹਮਣਾ ਕਰ ਰਿਹਾ ਹੈ, ਜਦਕਿ ਮੋਦੀ ਸਰਕਾਰ ਸ਼ਾਂਤੀ ਬਹਾਲ ਕਰਨ ਲਈ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਵਿੱਚ ਲਗਾਤਾਰ ਅਸਫਲ ਰਹੀ ਹੈ।

ਵੀਰਵਾਰ ਨੂੰ, ਇੰਡੀਆ ਅਲਾਇੰਸ ਨਾਲ ਸਬੰਧਤ ਸੰਸਦ ਮੈਂਬਰ ਮਣੀਪੁਰ ਦੇ ਲੋਕਾਂ ’ਤੇ ਕੀਤੇ ਜਾ ਰਹੇ ਅੱਤਿਆਚਾਰਾਂ ਅਤੇ ਬੇਰਹਿਮੀ ਦੀ ਨਿੰਦਾ ਕਰਨ ਲਈ ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ। ਆਰਟੀਕਲ 355 ਅਤੇ 356 ਦਾ ਹਵਾਲਾ ਦਿੰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਮੁਤਾਬਕ ਇਹ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਮਣੀਪੁਰ ਦੀ ਸੁਰੱਖਿਆ ਕਰੇ। ਉਨ੍ਹਾਂ ਕੇਂਦਰ ਸਰਕਾਰ ਤੋਂ ਬੀਰੇਨ ਸਿੰਘ ਸਰਕਾਰ ਨੂੰ ਤੁਰੰਤ ਸੂਬੇ ’ਚ ਹਟਾਉਣ ਦੀ ਮੰਗ ਕੀਤੀ।

Post Views: 59
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: manipurmanipur in parliamentmanipur issue in parliamentmanipur latest newsmanipur newsmanipur news todaymanipur violencemanipur violence latest updatemanipur violence newsmanipur violence news todaymanipur violence reasonmanipur viral videomanipur womenno confidence motion in lok sabhano confidence motion in parliamentrahul gandhi in manipursexual assault of woman in manipurviolence in manipurwoman paraded naked in manipur
Previous Post

CM ਮਾਨ ਨੇ ਪੱਕਾ ਕਰਕੇ ਹਜ਼ਾਰਾਂ ਅਧਿਆਪਕ ਕੀਤੇ ਬਾਗੋ-ਬਾਗ

Next Post

ਟੀਵੀ ’ਤੇ ਬਹਿਸ ਦੌਰਾਨ ‘ਫ਼ਿਰਕੂ’ ਟਿੱਪਣੀ ਕਰਨ ਦੇ ਦੋਸ਼ ’ਚ ‘ਆਪ’ ਤਰਜਮਾਨ ਪ੍ਰਿਯੰਕਾ ਕੱਕੜ ਖ਼ਿਲਾਫ਼ ਕੇਸ ਦਰਜ

Next Post
ਟੀਵੀ ’ਤੇ ਬਹਿਸ ਦੌਰਾਨ ‘ਫ਼ਿਰਕੂ’ ਟਿੱਪਣੀ ਕਰਨ ਦੇ ਦੋਸ਼ ’ਚ ‘ਆਪ’ ਤਰਜਮਾਨ ਪ੍ਰਿਯੰਕਾ ਕੱਕੜ ਖ਼ਿਲਾਫ਼ ਕੇਸ ਦਰਜ

ਟੀਵੀ ’ਤੇ ਬਹਿਸ ਦੌਰਾਨ ‘ਫ਼ਿਰਕੂ’ ਟਿੱਪਣੀ ਕਰਨ ਦੇ ਦੋਸ਼ ’ਚ ‘ਆਪ’ ਤਰਜਮਾਨ ਪ੍ਰਿਯੰਕਾ ਕੱਕੜ ਖ਼ਿਲਾਫ਼ ਕੇਸ ਦਰਜ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800