No Result
View All Result
Wednesday, June 24, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਖਨੌਰੀ ਬਾਰਡਰ ‘ਤੇ ਇਕ ਮੁੰਡੇ ਦੀ ਮੌਤ ਦੀ ਖ਼ਬਰ ਆ ਰਹੀ ਹੈ: ਡੱਲੇਵਾਲ

admin by admin
February 21, 2024
in BREAKING, INDIA, PUNJAB
0
ਖਨੌਰੀ ਬਾਰਡਰ ‘ਤੇ ਇਕ ਮੁੰਡੇ ਦੀ ਮੌਤ ਦੀ ਖ਼ਬਰ ਆ ਰਹੀ ਹੈ: ਡੱਲੇਵਾਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸ਼ੰਭੂਅਤੇ ਖਨੌਰੀ, 21 ਫਰਵਰੀ (ਓਜੀ ਨਿਊਜ਼ ਡੈਸਕ):   ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ਉਤੇ ਇਸ ਸਮੇਂ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਅੱਜ ਕੁਝ ਨੌਜਵਾਨ ਕਿਸਾਨਾਂ ਵੱਲੋਂ ਬੈਰੀਕੇਡਾਂ ਵੱਲ ਵਧਣ ਤੋਂ ਬਾਅਦ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਹੈ ਕਿ ਖਨੌਰੀ ਬਾਰਡਰ ਉਤੇ ਇਕ ਨੌਜਵਾਨ ਕਿਸਾਨ ਦੀ ਮੌਤ ਦੀ ਖਬਰ ਆ ਰਹੀ ਹੈ। ਫਿਲਹਾਲ ਅਜੇ ਅਸੀਂ ਇਸ ਬਾਰੇ ਪਤਾ ਕਰ ਰਹੇ ਹਾਂ ਅਤੇ ਇਸ ਤੋਂ ਬਾਅਦ ਹੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਆਖਿਆ ਕਿ ਜੇਕਰ ਮੁੰਡੇ ਦੀ ਮੌਤ ਹੋਈ ਹੈ ਤਾਂ ਫਿਰ ਮੀਟਿੰਗ ਕਿਸ ਗੱਲ ਦੀ ਕਰਾਂਗੇ। ਦੱਸ ਦਈਏ ਕਿ ਖਨੌਰੀ ਬਾਰਡਰ ਉਤੇ ਇਸ ਸਮੇਂ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ।

ਹਾਲਾਂਕਿ ਹਰਿਆਣਾ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਖਨੌਰੀ ਬਾਰਡਰ ‘ਤੇ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ ਹੈ। ਹਰਿਆਣਾ ਪੁਲਿਸ ਨੇ ਟਵੀਟ ਕਰਕੇ ਆਖਿਆ ਹੈ ਕਿ ਇਹ ਇੱਕ ਅਫਵਾਹ ਹੈ। 2 ਪੁਲਿਸ ਵਾਲੇ ਤੇ 1 ਪ੍ਰਦਰਸ਼ਨਕਾਰੀ ਜ਼ਖਮੀ ਹੋਇਆ ਹੈ ਅਤੇ ਹਸਪਤਾਲ ‘ਚ ਜ਼ੇਰੇ ਇਲਾਜ ਹਨ।

Post Views: 15
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #topnews #shambhu-khanauriborder #kisanandolan #oneboydeath
Previous Post

10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Next Post

ਸ਼ੰਭੂ ਬਾਰਡਰ ਤੋਂ ਵੱਡੀ ਖਬਰ, ਕਿਸਾਨ ਆਗੂਆਂ ਨੇ ਕੀਤਾ ਵੱਡਾ ਐਲਾਨ…

Next Post
ਸ਼ੰਭੂ ਬਾਰਡਰ ਤੋਂ ਵੱਡੀ ਖਬਰ, ਕਿਸਾਨ ਆਗੂਆਂ ਨੇ ਕੀਤਾ ਵੱਡਾ ਐਲਾਨ…

ਸ਼ੰਭੂ ਬਾਰਡਰ ਤੋਂ ਵੱਡੀ ਖਬਰ, ਕਿਸਾਨ ਆਗੂਆਂ ਨੇ ਕੀਤਾ ਵੱਡਾ ਐਲਾਨ...

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800