No Result
View All Result
Saturday, March 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਰਹਿਣ ਯੋਗ ਜਗ੍ਹਾ ਦੇ ਮਾਲਕ ਬਣਨ ਜਾਂ ਕਾਰੋਬਾਰ ਸ਼ੁਰੂ ਕਰਨ ਦਾ ਮੌਕਾ

admin by admin
September 6, 2024
in BREAKING, COVER STORY, INDIA, National, POLITICS, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 6 ਸਤੰਬਰ:
ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸਥਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਈ-ਨਿਲਾਮੀ 16 ਸਤੰਬਰ, 2024 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ।
ਈ-ਨਿਲਾਮੀ ਬਾਰੇ ਜਾਣਕਾਰੀ ਦਿੰਦਿਆਂ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਇਸ ਵਿੱਚ ਕਮਰਸ਼ੀਅਲ ਅਤੇ ਰਿਹਾਇਸ਼ੀ ਜਾਇਦਾਦਾਂ ਬੋਲੀ ਲਈ ਉਪਲਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਨਿਲਾਮੀ ਲਈ ਰੱਖੀਆਂ ਗਈਆਂ ਸਾਈਟਾਂ ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ਵਿੱਚ ਸਥਿਤ ਹਨ ਅਤੇ ਇਹ ਸਾਈਟਾਂ ਰਹਿਣ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰੀਨ ਹਨ।
ਬੋਲੀ ਲਈ ਉਪਲੱਬਧ ਰਿਹਾਇਸ਼ੀ ਜਾਇਦਾਦਾਂ ਵਿੱਚ 54 ਪਲਾਟ ਸ਼ਾਮਲ ਹਨ, ਜਿਨ੍ਹਾਂ ਵਿੱਚ ਸਭ ਤੋਂ ਘੱਟ ਕੀਮਤ ਵਾਲੀ ਜਾਇਦਾਦ ਦੀ ਰਾਖਵੀਂ ਕੀਮਤ 19.00 ਲੱਖ ਰੁਪਏ ਹੈ। ਇਸ ਦੇ ਨਾਲ ਹੀ, ਬੋਲੀ ਲਈ ਉਪਲਬਧ ਵਪਾਰਕ ਜਾਇਦਾਦਾਂ ਵਿੱਚ 46 ਬੂਥ, 61 ਦੁਕਾਨਾਂ, 33 ਐਸ.ਸੀ.ਓ. ਅਤੇ 3 ਐਸ.ਸੀ.ਐਫ. ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਵਪਾਰਕ ਜਾਇਦਾਦਾਂ ਲਈ ਸ਼ੁਰੂਆਤੀ ਕੀਮਤ 14.31 ਲੱਖ ਰੁਪਏ ਹੋਵੇਗੀ।
ਉਨ੍ਹਾਂ ਦੱਸਿਆ ਕਿ ਇੱਛੁਕ ਬੋਲੀਕਾਰਾਂ ਨੂੰ ਨਿਯਮਾਂ ਤੇ ਸ਼ਰਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਨਾਲ ਬੋਲੀ ਲਗਾਉਣ ਲਈ ਈ-ਨਿਲਾਮੀ ਪੋਰਟਲ www.puda.enivida.com ‘ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ।

Post Views: 37
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: dhurie-auction portalNabhaPatialaPatiala Development Authority (PDA)patiala latest newspatiala newspatiala top newsSangrur
Previous Post

ਅਧਿਕਾਰੀ ਛਾਪੇਮਾਰੀ ਦੌਰਾਨ ਮਾਮਲੇ ਨਾਲ ਜੁੜੇ ਸਬੂਤ ਇਕੱਠੇ ਕਰ ਰਹੇ

Next Post

ਮਰਹੂਮ ਸੁਰਜੀਤ ਸਿੰਘ ਕੋਹਲੀ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਅਰਪਿਤ

Next Post
ਮਰਹੂਮ ਸੁਰਜੀਤ ਸਿੰਘ ਕੋਹਲੀ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਅਰਪਿਤ

ਮਰਹੂਮ ਸੁਰਜੀਤ ਸਿੰਘ ਕੋਹਲੀ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਅਰਪਿਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800