No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਸਰਕਾਰ ਬੇਮੋਸਮੀ ਗੜੇਮਾਰੀ ਅਤੇ ਮੀਹ ਨਾਲ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ ਸੱਠ ਹਜ਼ਾਰ ਦਾ ਦੇਵੇਂ ਮੁਆਵਜ਼ਾ, ਬੰਨੀ ਚੈਹਿਲ।

admin by admin
March 26, 2023
in BREAKING, COVER STORY, National, POLITICS, PUNJAB
0
ਪੰਜਾਬ ਸਰਕਾਰ ਬੇਮੋਸਮੀ ਗੜੇਮਾਰੀ ਅਤੇ ਮੀਹ ਨਾਲ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ ਸੱਠ ਹਜ਼ਾਰ ਦਾ ਦੇਵੇਂ ਮੁਆਵਜ਼ਾ, ਬੰਨੀ ਚੈਹਿਲ।
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

 ਪਟਿਆਲਾ ( ਪਰਮਿੰਦਰ/ਗਰੇਵਾਲ)(ਪ੍ਰੈਸ ਕੀ ਤਾਕਤ):  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੰਜੇਇੰਦਰ ਸਿੰਘ ਬੰਨੀ ਚੈਹਿਲ ਸਾਬਕਾ ਚੇਅਰਮੈਨ ਬਲਾਕ ਸੰਮਤੀ ਪਟਿਆਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਕਿਸਾਨਾਂ ਦੀ ਫਸਲ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ, ਇਸ ਪੰਜਾਬ ਸਰਕਾਰ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਪ੍ਰਤੀ ਏਕੜ ਸੱਠ ਹਜ਼ਾਰ ਦਾ ਮੁਆਵਜ਼ਾ ਦੇਵੇ, ਉਹਨਾਂ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਇਹ ਲਗਾਤਾਰ ਤੀਜੀ ਫ਼ਸਲ ਹੈ ਜਿਸ ਨੂੰ ਨੁਕਸਾਨ ਹੋਇਆ ਹੈ, ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ ਜਿਸ ਕਾਰਨ ਕਈ ਕਿਸਾਨ ਖ਼ੁਦਕੁਸ਼ੀਆਂ ਕਰ ਗਏ, ਇਸ ਲਈ ਪੰਜਾਬ ਸਰਕਾਰ ਨੂੰ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਤੋਂ ਬਚਾਉਣ ਲਈ ਤੁਰੰਤ ਸੱਠ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਲਈ ਐਲਾਨ ਕਰਨਾ ਚਾਹੀਦਾ ਹੈ, ਇਸ ਤੋਂ ਇਲਾਵਾ ਆਉਂਣ ਵਾਲੀ ਜੀਰੀ ਦੀ ਫਸਲ ਲਈ ਸਰਕਾਰੀ ਸੁਸਾਇਟੀਆ ਰਾਹੀਂ ਮੁਫ਼ਤ ਬੀਜ, ਯੂਰੀਆ,ਡੇ ਏ ਪੀ,,ਦੀਵਾਈਆ ਕਿਸਾਨਾਂ ਨੂੰ ਦੇਣੀਆਂ ਚਾਹੀਦੀਆਂ ਹਨ, ਇਸ ਤੋਂ ਇਲਾਵਾ ਇਸ ਸਾਲ ਦਾ ਕਿਸਾਨਾਂ ਵਲੋਂ ਲਇਆ ਸੁਸਾਇਟੀ ਤੋਂ ਕਰਜ਼ਾ ਵੀ ਮਾਫ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ, ਤਾਂ ਕਿ ਦੇਸ਼ ਦੇ ਅੰਨਦਾਤੇ ਕਿਸਾਨ ਨੂੰ ਹੋਰ ਕਰਜੇ ਦੇ ਬੋਝ ਥੱਲੇ ਦੱਬਣ ਤੋਂ ਬਚਿਆ ਜਾ ਸਕੇ।

Post Views: 126
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: CM KCR assess damage of farmers due to rain & hailCompensation to farmers for damaged crops dueCooperation and Farmers WelfareDepartment of agricultureGovernment should immediately release compensation ofhailstorm damage paddy crop across PunjabHailstorm Damages Apple Crop In HoshiarpurIndia - Bad weather flattens crop on 10% area of wheatLatest News on Farm Damages Due To Unseasonal RainPunjab: Channi announces Rs 17000 per acreRainSalem Aavin facing tough time Fishermen advised to dialTelangana Congress demands immediate assessment ofUnseasonal rains:RS members demand relief package for
Previous Post

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਨਤਮਸਤਕ

Next Post

ਇਸ ਸਾਲ ਚਾਰਧਾਮ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਹੋਵੇਗੀ ਸਿਹਤ ਦੀ ਮੁਫ਼ਤ ਜਾਂਚ

Next Post
ਇਸ ਸਾਲ ਚਾਰਧਾਮ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਹੋਵੇਗੀ ਸਿਹਤ ਦੀ ਮੁਫ਼ਤ ਜਾਂਚ

ਇਸ ਸਾਲ ਚਾਰਧਾਮ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਹੋਵੇਗੀ ਸਿਹਤ ਦੀ ਮੁਫ਼ਤ ਜਾਂਚ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In