No Result
View All Result
Saturday, May 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਸਰਕਾਰ ਨੇ ਸੂਬੇ ਦੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ 13 ਹੋਰ ਚੇਅਰਮੈਨਾਂ ਦੀ ਕੀਤੀ ਨਿਯੁਕਤੀ,ਕਿਸ ਨੂੰ ਇਹ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ

admin by admin
February 4, 2023
in BREAKING, CHANDIGARH, National, POLITICS, PUNJAB
0
ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਦੀ ਮਾਤਾ ਹੀਰਾਬੇਨ ਮੋਦੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ,04-02-23(ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ‘ਚ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ 13 ਹੋਰ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਨਿਯੁਕਤ ਕੀਤੇ ਗਏ ਚੇਅਰਮੈਨਾਂ ‘ਚ ਹਰਚੰਦ ਸਿੰਘ ਬਰਸਾਤ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਰਾਜਵਿੰਦਰ ਕੌਰ ਥਿਆੜਾ ਨੂੰ ਪੰਜਾਬ ਸਟੇਟ ਕੰਟੇਨਰ ਕਾਸਟਸ ਲੈਂਡ ਡਿਵੈਲਪਮੈਂਟ ਐਂਡ ਫਾਈਨਾਂਸ ਕਾਰਪੋਰੇਸ਼ਨ ਚੰਡੀਗੜ੍ਹ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਰਮਿੰਦਰ ਸਿੰਘ ਸੰਧੂ ਨੂੰ ਪੰਜਾਬ ਐੱਸ.ਸੀ. ਭੂਮੀ ਵਿਕਾਸ ਤੇ ਵਿੱਤ ਕਾਰਪੋਰੇਸ਼ਨ, ਰਣਜੋਧ ਹਡਾਣਾ ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਕੈਪਟਨ ਸੁਨੀਲ ਗੁਪਤਾ ਨੂੰ ਪੰਜਾਬ ਰਾਜ ਐਕਸਜ਼ਰਵਿਸਮੈਨ ਕਾਰਪੋਰੇਸ਼ਨ, ਗੁਨਿੰਦਰਜੀਤ ਸਿੰਘ ਜਵੰਦਾ ਨੂੰ ਪੰਜਾਬ ਸੂਚਨਾ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ, ਰਾਜਵੰਤ ਸਿੰਘ ਘੁੱਲੀ ਮਾਰਕੀਟ ਕਮੇਟੀ ਧੂਰੀ, ਗੁਰਪ੍ਰੀਤ ਸਿੰਘ ਬੁੱਚੜ ਨੂੰ ਮਾਰਕੀਟ ਕਮੇਟੀ ਮਾਨਸਾ, ਤਰਸੇਮ ਸਿੰਘ ਕਣੀਕੇ ਨੂੰ ਮਾਰਕੀਟ ਕਮੇਟੀ ਤਪਾ, ਸੰਦੀਪ ਧਾਲੀਵਾਲ ਨੂੰ ਮਾਰਕੀਟ ਕਮੇਟੀ ਸਾਦਿਕ, ਸੁਖਵਿੰਦਰ ਕੌਰ ਗਹਿਲੋਤ ਨੂੰ ਮਾਰਕੀਟ ਕਮੇਟੀ ਅਮਲੋਹ, ਗੁਰਵਿੰਦਰ ਸਿੰਘ ਢਿੱਲੋਂ ਨੂੰ ਮਾਰਕੀਟ ਕਮੇਟੀ ਸਰਹਿੰਦ, ਰਸਪਿੰਦਰ ਰਾਜਾ ਨੂੰ ਮਾਰਕੀਟ ਕਮੇਟੀ ਚਨਾਰਥਲ ਨਿਯੁਕਤ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤ ਕੀਤੇ ਗਏ ਸਾਰੇ ਚੇਅਰਮੈਨਾਂ ਨੂੰ ਵਧਾਈ ਦਿੱਤੀ ਹੈ ਤੇ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ।

Post Views: 117
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 14 AAP leaders appointed as head of boards9 more AAP leaders appointed heads of Punjab boardscorporations iFOREWORD(NOTIFICATION) | Department ofGovernment Accounting Rules 1990Pradeep Kumar Biswas & Ors vs Indian Institute Of ChemicalPunjab: CM Bhagwant Mann appoints 14 AAP leaders asReport of The Committee to Review Governance of Boards ofSalient Features of the Model Act on Agricultural MarketingSTATE AND DISTRICT ADMINISTRATIONState Of Punjab vs Salil Sabhlok & Ors on 15 February
Previous Post

ਮਾਨ ਸਰਕਾਰ ਸੂਬੇ ਨੂੰ ਸਵੱਛ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ:ਡਾ. ਇੰਦਰਬੀਰ ਸਿੰਘ ਨਿੱਜਰ, ਸਵੱਛ ਭਾਰਤ ਮਿਸ਼ਨ ਦੇ ਤਹਿਤ ਵਧੀਆ ਅਭਿਆਸਾਂ ‘ਤੇ ਇਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ

Next Post

ਰਾਜਪਾਲ ਅੱਜ ਪੰਚਕੂਲਾ ਵਿੱਚ ਗੁਰੂ ਰਵਿਦਾਸ ਦੇ ਜਨਮ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿੱਚ ਮੁੱਖ ਮਹਿਮਾਨ ਹੋਣਗੇ।

Next Post
ਰਾਜਪਾਲ ਅੱਜ ਪੰਚਕੂਲਾ ਵਿੱਚ ਗੁਰੂ ਰਵਿਦਾਸ ਦੇ ਜਨਮ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿੱਚ ਮੁੱਖ ਮਹਿਮਾਨ ਹੋਣਗੇ।

ਰਾਜਪਾਲ ਅੱਜ ਪੰਚਕੂਲਾ ਵਿੱਚ ਗੁਰੂ ਰਵਿਦਾਸ ਦੇ ਜਨਮ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿੱਚ ਮੁੱਖ ਮਹਿਮਾਨ ਹੋਣਗੇ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800