No Result
View All Result
Saturday, April 25, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਸਕੂਲਾਂ ’ਚ 26 ਤੱਕ ਛੁੱਟੀਆਂ ਕੀਤੀਆਂ

admin by admin
August 23, 2023
in BREAKING, COVER STORY, Education, PUNJAB
0
ਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ :ਹਰਜੋਤ ਸਿੰਘ ਬੈਂਸ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮਾਨਸਾ, 23 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦੀ ਚਿਤਾਵਨੀ ਨੂੰ ਗੰਭੀਰਤਾ ਨਾਲ ਲੈਂਦਿਆਂ ਤਿੰਨ ਦਿਨਾਂ ਲਈ 26 ਅਗਸਤ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਰਾਜ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕੀਤੀ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਨਿੱਜੀ ਸਕੂਲ ਅੱਜ 23 ਅਗਸਤ ਤੋਂ 26 ਅਗਸਤ ਤੱਕ ਬੰਦ ਰਹਿਣਗੇ।

Post Views: 73
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjabi newstoday news punjab
Previous Post

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਨਾਲ ਗਰਮੀ ਤੇ ਹੁੰਮਸ ਤੋਂ ਰਾਹਤ ਪਰ ਲੋਕ ਹੜ੍ਹਾਂ ਦੇ ਖਤਰਿਆਂ ਤੋਂ ਚਿੰਤਤ

Next Post

ਈਡੀ ਦਾ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਓਐੱਸਡੀ ’ਤੇ ਛਾਪਾ, ਬਘੇਲ ਨੇ ਮੋਦੀ ਤੇ ਸ਼ਾਹ ਦਾ ‘ਧੰਨਵਾਦ’ ਕੀਤਾ

Next Post
ਈਡੀ ਦਾ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਓਐੱਸਡੀ ’ਤੇ ਛਾਪਾ, ਬਘੇਲ ਨੇ ਮੋਦੀ ਤੇ ਸ਼ਾਹ ਦਾ ‘ਧੰਨਵਾਦ’ ਕੀਤਾ

ਈਡੀ ਦਾ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਓਐੱਸਡੀ ’ਤੇ ਛਾਪਾ, ਬਘੇਲ ਨੇ ਮੋਦੀ ਤੇ ਸ਼ਾਹ ਦਾ ‘ਧੰਨਵਾਦ’ ਕੀਤਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800