No Result
View All Result
Friday, June 26, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਕਾਰਨ ਪਹਿਲੀ ਜਮਾਤ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ 14 ਜਨਵਰੀ ਤੱਕ ਛੁੱਟੀਆਂ ਵਧਾਈਆਂ

admin by admin
January 7, 2023
in BREAKING, CHANDIGARH, Education, National, POLITICS, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 6 ਜਨਵਰੀ: ਪੰਜਾਬ ਸਰਕਾਰ ਨੇ  ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ  ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਪਹਿਲੀ ਜਮਾਤ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ  14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਇਹ  ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਦੀਆਂ ਅੱਠਵੀਂ ਜਮਾਤ ਤੋਂ 12 ਜਮਾਤ ਦੀਆਂ ਕਲਾਸਾਂ ਪਹਿਲਾਂ ਐਲਾਨੇ ਅਨੁਸਾਰ  9 ਜਨਵਰੀ 2023 ਨੂੰ ਲੱਗਣੀਆਂ ਸ਼ੁਰੂ ਹੋ ਜਾਣਗੀਆਂ।

ਉਨ੍ਹਾਂ ਦੱਸਿਆਂ ਕਿ  ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਸਕੂਲਾਂ ਦੇ  ਅਧਿਆਪਕ 9 ਜਨਵਰੀ 2023 ਤੋਂ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਰੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਹੋਵੇਗਾ।
Post Views: 159
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: BONZI CLINCHES THRILLER AGAINST VAN DEPunjab extends winter vacations in schools till January 14Punjab Government Extends Winter Holidays InPunjab govt extends holidays in schools in view of severe coldPunjab school holidays extended till Jan 14 due to biting coldPunjab School Winter Holiday extended again due to severemTHE PUNJAB CIVIL SERVICES RULES Volume IWinter Vacation: Punjab Extends Winter Break For Schools Till
Previous Post

ਆਸਟ੍ਰੇਲੀਆ ”ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਪੰਜਾਬੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ

Next Post

ਕੈਬਨਿਟ ਮੰਤਰੀ ਫੌਜਾ ਸਿੰਘ ਸਹਾਰੀ ਨੇ ਦਿੱਤਾ ਅਸਤੀਫਾ … ਮੰਤਰੀ ਸਹਾਰੀ ਨੇ ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ .. ਪੰਜਾਬ ਕੈਬਨਿਟ ਚ ਵੱਡੇ ਫੇਰਬਦਲ ਦੀ ਸੰਭਾਵਨਾ

Next Post
ਕੈਬਨਿਟ ਮੰਤਰੀ ਫੌਜਾ ਸਿੰਘ ਸਹਾਰੀ ਨੇ ਦਿੱਤਾ ਅਸਤੀਫਾ … ਮੰਤਰੀ ਸਹਾਰੀ ਨੇ ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ .. ਪੰਜਾਬ ਕੈਬਨਿਟ ਚ ਵੱਡੇ ਫੇਰਬਦਲ ਦੀ ਸੰਭਾਵਨਾ

ਕੈਬਨਿਟ ਮੰਤਰੀ ਫੌਜਾ ਸਿੰਘ ਸਹਾਰੀ ਨੇ ਦਿੱਤਾ ਅਸਤੀਫਾ ... ਮੰਤਰੀ ਸਹਾਰੀ ਨੇ ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ .. ਪੰਜਾਬ ਕੈਬਨਿਟ ਚ ਵੱਡੇ ਫੇਰਬਦਲ ਦੀ ਸੰਭਾਵਨਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800