No Result
View All Result
Friday, June 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home Bookkeeping

ਮੇਲੇ ‘ਚ 30 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗਿਆ ਝੂਲਾ, ਵੀਡੀਓ ‘ਚ ਦੇਖੋ ਭਿਆਨਕ ਦ੍ਰਿਸ਼

admin by admin
June 26, 2023
in Bookkeeping, COVER STORY, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੰਜਾਬ ‘ਚ ਵੱਡਾ ਹਾਦਸਾ : ਅਬੋਹਰ ਇੱਥੇ ਆਭਾ ਸਿਟੀ ਸੁਕੇਅਰ ‘ਚ ਚੱਲ ਰਹੇ ਕਾਰਨੀਵਾਲ ਮੇਲੇ ਦੌਰਾਨ ਵੱਡਾ ਹਾਦਸਾ ਵਾਪਰਿਆ। ਮੇਲੇ ‘ਚ ਅਚਾਨਕ ਝੂਲਾ ਡਿੱਗਣ ਕਾਰਨ ਲੋਕਾਂ ‘ਚ ਹਾਹਾਕਾਰ ਮਚ ਗਈ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਰਿਹਾ। ਜਾਣਕਾਰੀ ਮੁਤਾਬਕ ਕਰੀਬ 30 ਫੁੱਟ ਉੱਚੇ ਚੱਲ ਰਹੇ ਝੂਲੇ ‘ਚ ਦਰਜਨਾਂ ਬੱਚੇ ਅਤੇ ਔਰਤਾਂ ਸਵਾਰ ਸਨ, ਜੋ ਵਾਲ-ਵਾਲ ਬਚ ਗਈਆਂ।

ਇਸ ਦੌਰਾਨ ਝੂਲੇ ਦੇ ਪ੍ਰੈਸ਼ਰ ਪਾਈਪ ਫੱਟਣ ਕਾਰਨ ਉਸ ‘ਚੋਂ ਨਿਕਲੀਆਂ ਗਰਮ ਡੀਜ਼ਲ ਦੀਆਂ ਬੌਛਾਰਾਂ ਵੀ ਆਸ-ਪਾਸ ਖੜ੍ਹੇ ਲੋਕਾਂ ‘ਤੇ ਡਿੱਗੀਆਂ, ਜਿਸ ਕਾਰਨ ਮੇਲੇ ‘ਚ ਭਾਜੜ ਮਚ ਗਈ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਕਿ ਝੂਲਾ ਹੌਲੀ-ਹੌਲੀ ਹੇਠਾਂ ਆਇਆ, ਜਿਸ ਕਾਰਨ ਲੋਕਾਂ ਦੀ ਜਾਨ ਬਚ ਗਈ। ਜੇਕਰ ਝੂਲਾ ਪੂਰੀ ਸਪੀਡ ਨਾਲ ਹੇਠਾਂ ਡਿੱਗਦਾ ਤਾਂ ਘੱਟੋ-ਘੱਟ 2 ਦਰਜਨ ਲੋਕ ਮੌਤ ਦਾ ਸ਼ਿਕਾਰ ਹੋ ਜਾਂਦੇ।

Post Views: 54
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਇਸ ਸਕੀਮ ਦਾ ਜਲਦ ਲੈਣ ਲਾਹਾ, ਕਿਤੇ ਆਖ਼ਰੀ ਤਾਰੀਖ਼ ਨਾ ਨਿਕਲ ਜਾਵੇ

Next Post

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਅਹਿਮ ਖ਼ਬਰ,ਲੱਗਭਗ 5200 ਨਾਨ-ਟੀਚਿੰਗ ਕਰਮਚਾਰੀਆਂ ਦੀ ਭਰਤੀ

Next Post
CM ਦੀ ਅਗਵਾਈ ਵਿਚ ਵਜ਼ਾਰਤ ਨੇ ਪੰਜਾਬ ਦੇ 14239 ਅਧਿਆਪਕਾਂ ਨੂੰ ਰੈਗੂਲਰ ਕਰਨ ’ਤੇ ਮੋਹਰ ਲਾਈ

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਅਹਿਮ ਖ਼ਬਰ,ਲੱਗਭਗ 5200 ਨਾਨ-ਟੀਚਿੰਗ ਕਰਮਚਾਰੀਆਂ ਦੀ ਭਰਤੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800