No Result
View All Result
Friday, June 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਨਵਰਾਤਰਿਆਂ ਦੇ ਤਿਉਹਾਰ ਦੇ ਮੱਦੇਨਜਰ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਪੁਲਿਸ ਨੇ ਜਾਰੀ ਕੀਤਾ ਟ੍ਰੈਫਿਕ ਰੂਟ ਪਲਾਨ

admin by admin
April 8, 2024
in BREAKING, COVER STORY, INDIA, PUNJAB
0
ਨਵਰਾਤਰਿਆਂ ਦੇ ਤਿਉਹਾਰ ਦੇ ਮੱਦੇਨਜਰ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਪੁਲਿਸ ਨੇ ਜਾਰੀ ਕੀਤਾ ਟ੍ਰੈਫਿਕ ਰੂਟ ਪਲਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 8 ਅਪ੍ਰੈਲ (ਓਜ਼ੀ ਨਿਊਜ਼ ਡੈਸਕ):   ਨਵਰਾਤਰਿਆਂ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰਖਦਿਆਂ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਪੁਲਿਸ ਨੇ ਪਟਿਆਲਾ ਦੇ ਐਸ.ਐਸ.ਪੀ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਟ੍ਰੈਫਿਕ ਸਬੰਧੀ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਰੂਟ ਪਲਾਨ ਤਿਆਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡੀਐਸਪੀ ਟ੍ਰੈਫਿਕ ਕਰਨੈਲ ਸਿੰਘ ਨੇ ਦੱਸਿਆ ਕਿ ਬਣਾਏ ਗਏ ਟ੍ਰੈਫਿਕ ਰੂਟ ਪਲਾਨ ਅਨੁਸਾਰ ਸੰਗਰੂਰ ਅਤੇ ਸਮਾਣਾ,ਪਾਤੜਾਂ ਵਾਲੇ ਪਾਸੇ ਤੋਂ ਆਉਣ ਵਾਲੀ ਟ੍ਰੈਫਿਕ ਫੁਹਾਰਾ ਚੌਂਕ ਤੋਂ ਲੀਲਾ ਭਵਨ, ਖੰਡਾ ਚੌਂਕ, ਪੁਰਾਣਾ ਬੱਸ ਸਟੈਡ ਰਾਹੀ ਰਾਜਪੁਰਾ ਚੰਡੀਗੜ੍ਹ ਨੂੰ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਰਾਜਪੁਰਾ ਚੰਡੀਗੜ ਤੋਂ ਆ ਰਹੀ ਟ੍ਰੈਫਿਕ ਪੁਰਾਣਾ ਬੱਸ ਸਟੈਂਡ ਓਵਰ ਬਰਿਜ ਰਾਹੀ, ਖੰਡਾ ਚੌਂਕ, ਲੀਲਾ ਭਵਨ, ਫੁਹਾਰਾ ਚੌਂਕ ਰਾਹੀ ਹੋ ਕੇ ਜਾਵੇਗੀ।ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਵਿਧਾ ਲਈ ਪਾਰਕਿੰਗ ਦੀ ਵਿਵਸਥਾ ਫੂਲ ਸਿਨੇਮਾ, ਮਾਲਵਾ ਸਿਨੇਮਾ, ਪੁਰਾਣਾ ਆਰ.ਟੀ.ਏ ਆਫਿਸ ਅਤੇ ਕੈਪੀਟਲ ਸਿਨੇਮਾ ਪਟਿਆਲਾ ਵਿਖੇ ਕੀਤੀ ਗਈ ਹੈ।ਡੀਐਸਪੀ ਟ੍ਰੈਫਿਕ ਕਰਨੈਲ ਸਿੰਘ ਨੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਚੰਗੇ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਟ੍ਰੈਫਿਕ ਰੂਟ ਦੀ ਪਾਲਣਾ ਕਰਕੇ ਪ੍ਰਸ਼ਾਸ਼ਨ ਦਾ ਸਾਥ ਦੇਣ ਤਾਂ ਜੋ ਸ਼ਰਧਾਲੂਆਂ ਨੂੰ ਨਵਰਾਤਰਿਆਂ ਦੇ ਤਿਉਹਾਰ ਸਮੇਂ ਕੋਈ ਪ੍ਰੇਸ਼ਾਨੀ ਨਾ ਆਵੇ।

Post Views: 33
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #topnews #patialanews #patialapolice #navratrifestival #trafficrouteplan
Previous Post

ਦਿੱਲੀ ਦੀ ਅਦਾਲਤ ਨੇ ਬੀਆਰਐਸ ਆਗੂ ਕੇ ਕਵਿਤਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Next Post

ਸਾਬਕਾ ਵਿਧਾਇਕ ਸਤਵਿੰਦਰ ਦੇ ਜਾਣ ਨਾਲ ਜੇਜੇਪੀ ਨੂੰ ਇੱਕ ਹੋਰ ਝਟਕਾ ਲੱਗਾ ਹੈ।

Next Post
ਸਾਬਕਾ ਵਿਧਾਇਕ ਸਤਵਿੰਦਰ ਦੇ ਜਾਣ ਨਾਲ ਜੇਜੇਪੀ ਨੂੰ ਇੱਕ ਹੋਰ ਝਟਕਾ ਲੱਗਾ ਹੈ।

ਸਾਬਕਾ ਵਿਧਾਇਕ ਸਤਵਿੰਦਰ ਦੇ ਜਾਣ ਨਾਲ ਜੇਜੇਪੀ ਨੂੰ ਇੱਕ ਹੋਰ ਝਟਕਾ ਲੱਗਾ ਹੈ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800