No Result
View All Result
Thursday, October 9, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਲੋਕਾਂ ਦਾ ਵਿਸ਼ਵਾਸ਼ ਜਿੱਤਿਆ

admin by admin
September 30, 2025
in BREAKING, COVER STORY, INDIA, National, POLITICS, PUNJAB
0
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਲੋਕਾਂ ਦਾ ਵਿਸ਼ਵਾਸ਼ ਜਿੱਤਿਆ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 30 ਸਤੰਬਰ:

ਪਟਿਆਲਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ 500 ਤੋਂ ਜ਼ਿਆਦਾ ਨਸ਼ੇ ਦੇ ਆਦੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਕੇ ਨਸ਼ਾ ਮੁਕਤੀ ਦੇ ਰਾਹ ਤੋਰਿਆ ਹੈ ਅਤੇ 2000 ਤੋਂ ਜਿਆਦਾ ਨਸ਼ੇ ਦੇ ਆਦੀਆਂ ਦਾ ਓਟ ਸੈਂਟਰਾਂ ‘ਚ ਇਲਾਜ ਸ਼ੁਰੂ ਕਰਵਾਇਆ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸਰਮਾ ਨੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜਿੱਥੇ ਨਸ਼ੇ ਦੇ ਆਦੀਆਂ ਨਾਲ ਸਦਭਾਵਨਾਂ ਦਿਖਾਉਂਦਿਆਂ ਉਨ੍ਹਾਂ ਦਾ ਇਲਾਜ ਕਰਵਾਇਆ ਰਿਹਾ ਹੈ, ਉਥੇ ਹੀ ਨਸ਼ਾ ਤਸਕਰਾਂ ਵਿਰੁੱਧ ਕੋਈ ਢਿੱਲ ਨਹੀਂ ਵਰਤੀ ਜਾ ਰਹੀ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਇਹ ਪਟਿਆਲਾ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਪੁਰਜ਼ੋਰ ਕਾਰਵਾਈ ਕਰਦਿਆਂ ਨਸ਼ਿਆਂ ਦੀ ਸਪਲਾਈ ਚੇਨ ਤੋੜ ਦਿੱਤੀ ਹੈ ਅਤੇ ਸਤੰਬਰ ਮਹੀਨੇ ‘ਚ 93 ਕੇਸ ਦਰਜ ਕੀਤੇ ਅਤੇ 100 ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਹੈ। ਜਦੋਂ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਹੋਈ ਹੈ, ਉਦੋਂ ਤੋਂ 16 ਨਸ਼ਾ ਤਸਕਰਾਂ ਦੀ ਕਰੀਬ 6 ਕਰੋੜ ਰੁਪਏ ਦੀ ਜਾਇਦਾਦ ਅਟੈਚ ਕਰਨ ਦੀ ਕਾਰਵਾਈ ਕੀਤੀ ਹੈ। ਜਦਕਿ 5 ਹੋਰ ਵੱਡੀਆਂ ਮੱਛੀਆਂ ਵਿਰੁੱਧ ਕਾਰਵਾਈ ਕਰਕੇ ਇਨ੍ਹਾਂ ਦੀ ਵੀ ਜਾਇਦਾਦ ਅਟੈਚ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਵਰੁਣ ਸ਼ਰਮਾ ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਦਾ ਨਸ਼ਿਆਂ ਦੇ ਤਸਕਰਾਂ ਨੂੰ ਸਜਾ ਦਿਵਾਉਣ ਦੀ ਦਰ 95 ਫੀਸਦੀ ਹੈ, ਜਿਸਤੋਂ ਸਾਡੀ ਤਫ਼ਤੀਸ਼ ਦੇ ਚੰਗੇ ਮਿਆਰ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ 97791-00200 ‘ਤੇ ਮਿਲੀਆਂ ਸੂਚਨਾਵਾਂ ਤਹਿਤ 250 ਮੁਕਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ 1 ਜਨਵਰੀ ਤੋਂ 30 ਸਤੰਬਰ ਤੱਕ ਐਨਡੀਪੀਐਸ ਐਕਟ ਤਹਿਤ 781 ਕੇਸ ਦਰਜ ਕੀਤੇ ਤੇ 1065 ਨਸ਼ਾ ਤਸਕਰ ਕਾਬੂ ਕਰਕੇ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਤੇ 16,69,100 ਰੁਪਏ ਡਰੱਗ ਮਨੀ ਜਬਤ ਕੀਤੀ ਗਈ। ਇਸ ਤੋਂ ਬਿਨ੍ਹਾਂ ਆਬਕਾਰੀ ਐਕਟ ਤਹਿਤ 376 ਕੇਸ ਦਰਜ ਕੀਤੇ ਗਏ ਤੇ 406 ਜਣੇ ਗ੍ਰਿਫਤਾਰ ਕੀਤੇ ਗਏ।

ਐਸ.ਐਸ.ਪੀ. ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਲੋਕਾਂ ਦਾ ਵਿਸ਼ਵਾਸ਼ ਜਿੱਤਿਆ ਹੈ, ਭਰਵਾਂ ਸਾਥ ਇਸ ਮੁਹਿੰਮ ਨੂੰ ਮਿਲ ਰਿਹਾ ਹੈ, ਜਿਸ ਤਹਿਤ ਕਈ ਲੋਕਾਂ ਵੱਲੋਂ ਉਨ੍ਹਾਂ ਤੱਕ ਪਹੁੰਚ ਕਰਨ ਕਰਕੇ ਉਨ੍ਹਾਂ ਦੇ ਬੱਚੇ ਬੁਰੀ ਸੰਗਤ ਤੋਂ ਬਚਕੇ ਨਸ਼ਿਆਂ ਦੀ ਦਲਦਲ ‘ਚੋਂ ਵਾਪਸ ਨਿਕਲ ਆਏ ਹਨ। ਲੋਕਾਂ ਦੇ ਇਸ ਮੁਹਿੰਮ ‘ਚ ਜੁੜਨ ਕਰਕੇ ਹੁਣ ਇਹ ਮੁਹਿੰਮ ਜਨ ਮੁਹਿੰਮ ਬਣ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਪੀ ਸਿਟੀ ਪਲਵਿੰਦਰ ਸਿੰਘ ਚੀਮਾ ਤੇ ਐਸ.ਪੀ ਜਾਂਚ ਗੁਰਬੰਸ ਸਿੰਘ ਬੈਂਸ ਵੀ ਮੌਜੂਦ ਸਨ।

Post Views: 41
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: drugs campaignvarun sharmayudh nasheya virudh
Previous Post

ਬੇਟੀਆਂ ਦੇਵੀ ਦਾ ਰੂਪ – ਅਸ਼ਟਮੀ ‘ਤੇ ਅਨਮੋਲ ਮੁਸਕਾਨ ਟਰੱਸਟ ਵੱਲੋਂ 21 ਕਜ਼ਕਾਂ ਦਾ ਸਤਿਕਾਰ

Next Post

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ

Next Post
ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In