No Result
View All Result
Sunday, June 28, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਖੜਾ ਡੈਮ ’ਚ ਪਾਣੀ ਦੇ ਪੱਧਰ ਸਬੰਧੀ ਰੂਪਨਗਰ ਡੀ. ਸੀ. ਦਾ ਅਹਿਮ ਬਿਆਨ

admin by admin
August 19, 2023
in BREAKING, COVER STORY, PUNJAB
0
ਧੁੱਸੀ ਬੰਨ੍ਹ ਟੁੱਟਣ ਕਾਰਨ ਦਰਜਨਾਂ ਪਿੰਡਾਂ ‘ਚ ਹਾਲਾਤ ਬਦਤਰ, ਲੋਕਾਂ ਦੇ ਘਰ-ਖੇਤ ਪਾਣੀ ’ਚ ਡੁੱਬੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਰੂਪਨਗਰ, 19 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਹੁਣ ਸੁਰੱਖਿਅਤ ਜ਼ੋਨ ’ਚ ਆ ਚੁੱਕਾ ਹੈ ਅਤੇ ਪਾਣੀ ਦੇ ਵਹਾਅ ਦੀ ਰਫ਼ਤਾਰ ਵੀ ਹੁਣ ਘੱਟ ਹੈ। ਜਿੰਨੇ ਵੀ ਪਿੰਡ ਪਾਣੀ ਦੇ ਮਾਰ ਹੇਠ ਆਏ ਸਨ, ਉਨ੍ਹਾਂ ਸਾਰਿਆਂ ’ਚ ਬਿਜਲੀ, ਰਾਸ਼ਨ ਅਤੇ ਪਾਣੀ ਦੀ ਸਹੂਲਤ ਪ੍ਰਭਾਵਿਤ ਲੋਕਾਂ ਤੱਕ ਲਗਾਤਾਰ ਪਹੁੰਚਾਈ ਗਈ। ਉਨ੍ਹਾਂ ਕਿਹਾ ਲੋਕਾਂ ਨੂੰ ਸਹੂਲਤ ਦਿੰਦੇ ਹੋਏ ਪ੍ਰਭਾਵਿਤ ਪਿੰਡਾਂ ਵਿਚ ਬਿਜਲੀ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਦੇ ਲਈ ਪ੍ਰਭਾਵਿਤ ਪਿੰਡਾਂ ’ਚ ਜਾ ਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਵੀ ਲਗਾਤਾਰ ਲਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੌਕੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹਾਂ ਤੋਂ ਸੁਚੇਤ ਰਿਹਾ ਜਾਵੇ ਪਰ ਨਦੀ ਅਤੇ ਦਰਿਆ ਕੰਢੇ ਵੱਸਦੇ ਪਿੰਡਾਂ ਨੂੰ ਅਲਰਟ ਰਹਿਣ ਦੀ ਲੋੜ ਹੈ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਜਾਂ ਜ਼ਮੀਨੀ ਪੱਧਰ ’ਤੇ ਤਾਇਨਾਤ ਕੀਤੇ ਕਰਮਚਾਰੀਆਂ ਦੇ ਧਿਆਨ ’ਚ ਲਿਆਂਦੀ ਜਾਵੇ।

Post Views: 194
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸਰਹੱਦੀ ਜ਼ਿਲ੍ਹਿਆਂ ਵਿੱਚ ‘ਓਪਸ ਸੀਲ-III’ ਕਰਨ ਲਈ ਚਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਸ਼ਾਮਲ ਕੀਤਾ

Next Post

e-paper 20 August 2023

Next Post

e-paper 20 August 2023

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800