No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

LATEST PUNJABI NEWS:ਸ਼ਾਹਪੁਰਕੰਡੀ ਡੈਮ ‘ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰਹੇਗੀ

admin by admin
January 13, 2024
in BREAKING, COVER STORY, INDIA, PUNJAB
0
PUNJAB WATER RESOURCES DEPARTMENT TRANSFERS 28 SUB DIVISIONAL OFFICERS AND 10 JUNIOR ENGINEERS
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
13 ਜਨਵਰੀ:
ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸ਼ਾਹਪੁਰਕੰਡੀ ਡੈਮ ਵਿਖੇ ਜ਼ਰੂਰੀ ਕੰਮ ਕਰਨ ਅਤੇ ਜਲ ਭੰਡਾਰ ਵਿੱਚ ਪਾਣੀ ਭਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ ਕੀਤਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਾਹਪੁਰਕੰਡੀ ਡੈਮ ਦੇ ਆਰਜ਼ੀ ਗੇਟ ਬੰਦ ਕਰਨ ਅਤੇ ਡੈਮ ਵਿੱਚ ਪਾਣੀ ਭਰਨ ਆਦਿ ਜਿਹੇ ਜ਼ਰੂਰੀ ਕੰਮਾਂ ਲਈ 15 ਜਨਵਰੀ 2024 ਤੋਂ 14 ਫ਼ਰਵਰੀ 2024 ਤੱਕ (ਦੋਵੇਂ ਦਿਨਾਂ ਸਮੇਤ) 31 ਦਿਨਾਂ ਵਾਸਤੇ ਰਣਜੀਤ ਸਾਗਰ ਡੈਮ ਤੋਂ ਪਾਣੀ ਦੀ ਪੂਰਨ ਬੰਦੀ ਹੋਵੇਗੀ।
ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Post Views: 69
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: punjab latest news about schoolpunjab latest news floodpunjab latest news in hindipunjab latest news rainpunjab latest news songpunjab latest news tarn taranpunjabi latest news 2023punjabi latest news about schoolpunjabi latest news bhagwant mannpunjabi latest news floodpunjabi latest news livepunjabi latest news ludhianapunjabi latest news punjabpunjabi latest news songpunjabi latest news todaywater resources department punjab
Previous Post

LATEST PUNJABI NEWS:ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ

Next Post

LATEST NEWS:ਸੜਕਾਂ ‘ਤੇ ਰਹਿ ਰਹੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਣ ਬਸੇਰੇ ‘ਚ ਪਹੁੰਚਾਇਆ

Next Post
LATEST NEWS:ਸੜਕਾਂ ‘ਤੇ ਰਹਿ ਰਹੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਣ ਬਸੇਰੇ ‘ਚ ਪਹੁੰਚਾਇਆ

LATEST NEWS:ਸੜਕਾਂ 'ਤੇ ਰਹਿ ਰਹੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਣ ਬਸੇਰੇ 'ਚ ਪਹੁੰਚਾਇਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800