No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਦੇ ਇਹ ਜ਼ਿਲ੍ਹੇ ਸ਼ਿਮਲੇ ਨਾਲੋਂ ਵੀ ਠੰਢੇ, ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਬਾਰੇ ਕਰ ਦਿੱਤੀ ਭਵਿੱਖਬਾਣੀ…

admin by admin
January 10, 2024
in BREAKING, COVER STORY, INDIA, PUNJAB
0
कैनेडा में जानलेवा ठंड की चेतावनी, जनजीवन प्रभावित, 50 डिगरी तक पहुँचा पारा, पारा और ज़्यादा गिरने का खदशा
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 10 ਦਸੰਬਰ ਦੇ ਮੌਸਮ ਦੀ ਗੱਲ ਕਰੀਏ ਤਾਂ ਸਕਾਈਮੇਟ ਵੈਦਰ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਕੜਾਕੇ ਦੀ ਠੰਢ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ। ਰਾਜਸਥਾਨ ‘ਚ 10 ਜਨਵਰੀ ਨੂੰ ਇਕ-ਦੋ ਥਾਵਾਂ ‘ਤੇ ਠੰਢ ਜਾਰੀ ਰਹਿ ਸਕਦੀ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰਾ ਉੱਤਰ ਭਾਰਤ ਇਸ ਸਮੇਂ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਿਹਾ ਹੈ।ਪੰਜਾਬ ਦਾ ਮੈਦਾਨੀ ਇਲਾਕਾ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨਾਲੋਂ ਵੀ ਠੰਢਾ ਰਿਹਾ ਹੈ। ਦਿਨ ਸਮੇਂ ਪੰਜਾਬ ਦੇ ਸਾਰੇ ਸ਼ਹਿਰ ਸ਼ਿਮਲੇ ਨਾਲੋਂ ਵੀ ਠੰਢੇ ਰਹੇ, ਜਿੱਥੇ ਤਾਪਮਾਨ ਆਮ ਨਾਲੋਂ 11.2 ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਗਿਆ ਹੈ।

ਸ਼ਿਮਲੇ ’ਚ ਦਿਨ ਦਾ ਤਾਪਮਾਨ 12 ਡਿਗਰੀ ਸੈਲਸੀਅਸ ਰਿਹਾ। ਪੰਜਾਬ ਦਾ ਗੁਰਦਾਸਪੁਰ ਤੇ ਹਰਿਆਣਾ ਦਾ ਮਹਿੰਦਰਗੜ੍ਹ ਸ਼ਹਿਰ ਸਭ ਤੋਂ ਠੰਢੇ ਰਹੇ ਜਿੱਥੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਮੌਸਮ ਵਿਗਿਆਨੀਆਂ ਨੇ ਅਗਲੇ ਤਿੰਨ ਦਿਨ ਸੰਘਣੀ ਧੁੰਦ ਪੈਣ ਤੇ ਠੰਢੀਆਂ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਕੜਾਕੇ ਦੀ ਠੰਢ ਦੇ ਚੱਲਦਿਆਂ ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਤੇ ਕੇਂਦਰੀ ਭਾਰਤ ਵਿੱਚ ਅਗਲੇ ਦੋ ਦਿਨ ਗਰਜ ਨਾਲ ਮੀਂਹ ਤੇ ਗੜੇ ਪੈ ਸਕਦੇ ਹਨ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਘੱਟ ਤੋਂ ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 6.7 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 7.6 ਡਿਗਰੀ, ਪਟਿਆਲਾ, ਪਠਾਨਕੋਟ ਤੇ ਬਠਿੰਡਾ ਵਿਚ 7-7 ਡਿਗਰੀ, ਫਰੀਦਕੋਟ ਵਿੱਚ 7.4 ਡਿਗਰੀ, ਨਵਾਂ ਸ਼ਹਿਰ ਵਿੱਚ 6.9 ਡਿਗਰੀ, ਫਤਹਿਗੜ੍ਹ ਸਾਹਿਬ ਵਿਚ 7.3 ਡਿਗਰੀ ਅਤੇ ਮੁਹਾਲੀ ਵਿੱਚ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 10 ਦਸੰਬਰ ਦੇ ਮੌਸਮ ਦੀ ਗੱਲ ਕਰੀਏ ਤਾਂ ਸਕਾਈਮੇਟ ਵੈਦਰ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਕੜਾਕੇ ਦੀ ਠੰਢ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ।

ਰਾਜਸਥਾਨ ‘ਚ 10 ਜਨਵਰੀ ਨੂੰ ਇਕ-ਦੋ ਥਾਵਾਂ ‘ਤੇ ਠੰਢ ਜਾਰੀ ਰਹਿ ਸਕਦੀ ਹੈ।

10 ਜਨਵਰੀ ਨੂੰ ਦੱਖਣੀ ਕੋਂਕਣ, ਗੋਆ ਅਤੇ ਮੱਧ ਮਹਾਰਾਸ਼ਟਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੰਦਰੂਨੀ ਤਾਮਿਲਨਾਡੂ, ਕੇਰਲ ਅਤੇ ਤੱਟਵਰਤੀ ਕਰਨਾਟਕ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਮੀਂਹ ਦੇ ਨਾਲ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਤਾਮਿਲਨਾਡੂ, ਅੰਦਰੂਨੀ ਕਰਨਾਟਕ ਅਤੇ ਲਕਸ਼ਦੀਪ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਦੱਖਣੀ ਆਂਧਰਾ ਪ੍ਰਦੇਸ਼ ਵਿੱਚ 1 ਜਾਂ 2 ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

Post Views: 42
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: culture of punjab haryana plaindistrictsindustrial development of punjab haryana plainmehsana districtphysiography of punjab haryana plainPunjabpunjabi crime storysangrur districtwinter here over 10 districtswinter here over 10 districts punjabwinter here over 10 districts punjab colderwinter here over 10 districts punjab colder thanwinter here over 10 districts punjab colder than shimlawinter here over 10 districts punjab colder than shimla mercury
Previous Post

ਰਾਮ ਮੰਦਰ ਲਈ 30 ਸਾਲਾਂ ਤੋਂ ਤਪ ਕਰ ਰਹੀ ਇਹ ਔਰਤ, ਰੱਖਿਆ ਹੋਇਆ ਮੌਨਵਰਤ

Next Post

ਦੂਜੇ ਦਿਨ ਵੀ ਹੋਈ ਸਰਕਾਰੀ ਹੁਕਮਾਂ ਦੀ ਉਲੰਘਣਾ, ਸਕੂਲ ਖੋਲ੍ਹਣ ਵਾਲੇ ਇਨ੍ਹਾਂ ਚਾਰ ਸਕੂਲਾਂ ਨੂੰ ਨੋਟਿਸ ਜਾਰੀ

Next Post
ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਦੂਜੇ ਦਿਨ ਵੀ ਹੋਈ ਸਰਕਾਰੀ ਹੁਕਮਾਂ ਦੀ ਉਲੰਘਣਾ, ਸਕੂਲ ਖੋਲ੍ਹਣ ਵਾਲੇ ਇਨ੍ਹਾਂ ਚਾਰ ਸਕੂਲਾਂ ਨੂੰ ਨੋਟਿਸ ਜਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800