No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਇਹ ਮਸ਼ਹੂਰ ਟੋਲ ਪਲਾਜ਼ਾ ਅੱਜ ਤੋਂ ਹੋਇਆ ਬੰਦ

admin by admin
July 5, 2023
in BREAKING, COVER STORY, PUNJAB
0
ਪੰਜਾਬ ”ਚ ਪੇਂਡੂ ਡਿਸਪੈਂਸਰੀਆਂ ਨੂੰ ਲੈ ਕੇ ਮਾਨ ਸਰਕਾਰ ਚੁੱਕਣ ਜਾ ਰਹੀ ਇਹ ਕਦਮ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਾਘਾਪੁਰਾਣਾ,5 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ-ਕੋਟਕਪੂਰਾ ਰੋਡ ’ਤੇ ਸਥਿਤ ਚੰਦ ਪੁਰਾਣਾ ਵਿਖੇ ਲੱਗਿਆ ਪੀ. ਡੀ. ਅਗਰਵਾਲ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ 9 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ, ਹੁਣ ਇਹ 10ਵਾਂ ਟੋਲ ਪਲਾਜ਼ਾ ਹੈ ਜਿਸ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਬੰਦ ਹੋਣ ਨਾਲ ਵਹੀਕਲ ਚਾਲਕਾਂ ਦਾ ਰੋਜ਼ਾਨਾ ਲੱਖਾਂ ਰੁਪਏ ਦਾ ਫਾਇਦਾ ਹੋਵੇਗਾ। ਚੰਦ ਪੁਰਾਣਾ ਟੋਲ ਪਲਾਜ਼ਾ ਬੰਦ ਕਰਵਾਉਣ ਲਈ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਲੰਮੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ, ਸਾਧੂ ਸਿੰਘ ਸਾਬਕਾ ਐੱਮ ਪੀ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਧਰਮਕੋਟ ਦੇ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ, ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਦਿਦਾਰੇ ਵਾਲਾ, ਦੀਪਕ ਅਰੋੜਾ ਚੇਅਰਮੈਨ ਅਤੇ ਹੋਰ ਵੱਡੀ ਗਿਣਤੀ ਵਿਚ ਲੀਡਰ ਹਾਜਰ ਹਨ ।
Post Views: 61
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #toll plaza passbarnala toll plazafastag toll plazafree toll plazakhali toll plaza videolado toll plazaLadowal Toll Plazamoga toll plazanew toll plaza ruleosargaon toll plazapunjab toll plazarajapur toll plazathe great khali toll plaza viral videoToll plazatoll plaza barnalatoll plaza jamaicatoll plaza newstoll plaza opposedtoll plaza ratestoll plaza rulestoll plaza satlujtoll plaza scamtoll taxwhat is toll plaza
Previous Post

ਖੁਸ਼ਖਬਰੀ! ਨਹੀਂ ਲੱਗਣਗੇ ਬਿਜਲੀ ਕੱਟ, ਤਲਵੰਡੀ ਸਾਬੋ ਥਰਮਲ ਪਲਾਂਟ ਦੇ ਅੱਜ ਦੋ ਹੋਰ ਯੂਨਿਟ ਚਾਲੂ

Next Post

ਭਾਰਤ ਵਿਚ 15 ਰੁਪਏ ਲਿਟਰ ਹੋਣਗੇ ਪੈਟਰੋਲ ਦੇ ਰੇਟ!, ਕੇਂਦਰੀ ਮੰਤਰੀ ਨੇ ਦਿੱਤੀ ਵੱਡੀ ਜਾਣਕਾਰੀ…

Next Post
लगातार 12वें दिन बढ़े पेट्रोल-डीजल के दाम

ਭਾਰਤ ਵਿਚ 15 ਰੁਪਏ ਲਿਟਰ ਹੋਣਗੇ ਪੈਟਰੋਲ ਦੇ ਰੇਟ!, ਕੇਂਦਰੀ ਮੰਤਰੀ ਨੇ ਦਿੱਤੀ ਵੱਡੀ ਜਾਣਕਾਰੀ...

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800