No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਬਰਤਾਨੀਆ ’ਚ ਕਬੱਡੀ ਟੂਰਨਾਮੈਂਟ ਦੌਰਾਨ ਦੋ ਗਰੋਹਾਂ ਦੀ ਲੜਾਈ ’ਚ ਤਲਵਾਰਾਂ ਚੱਲੀਆਂ, 3 ਜ਼ਖ਼ਮੀ

admin by admin
August 21, 2023
in BREAKING, COVER STORY, National, SPORTS, WORLD
0
ਬਰਤਾਨੀਆ ’ਚ ਕਬੱਡੀ ਟੂਰਨਾਮੈਂਟ ਦੌਰਾਨ ਦੋ ਗਰੋਹਾਂ ਦੀ ਲੜਾਈ ’ਚ ਤਲਵਾਰਾਂ ਚੱਲੀਆਂ, 3 ਜ਼ਖ਼ਮੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 21 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)

ਬਰਤਾਨੀਆ ਵਿੱਚ ਐਤਵਾਰ ਨੂੰ ਡਰਬੀ ਕਬੱਡੀ ਟੂਰਨਾਮੈਂਟ ਦੌਰਾਨ ਦੋ ਵਿਰੋਧੀ ਗਰੋਹਾਂ ਵਿੱਚ ਕਥਿਤ ਤੌਰ ‘ਤੇ ਝੜਪ ਹੋ ਗਈ ਤੇ ਇਸ ਵਿੱਚ 3 ਵਿਅਕਤੀ ਜ਼ਖ਼ਮੀ ਹੋ ਗਏ। ਇਹ ਘਟਨਾ ਐਤਵਾਰ ਸ਼ਾਮ ਕਰੀਬ 4 ਵਜੇ ਅਲਵਾਸਟਨ ਦੇ ਐਲਵਾਸਟਨ ਲੇਨ ‘ਤੇ ਡਰਬੀ ਕਬੱਡੀ ਮੈਦਾਨ ‘ਚ ਵਾਪਰੀ। ਪ੍ਰਾਪਤ ਜਾਣਕਾਰੀ ਮੁਤਾਬਕ ਜਦੋਂ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਤਾਂ ਇਸ ਦੌਰਾਨ ਵੀਡੀਓ ਵਿੱਚ ਕਥਿਤ ਤੌਰ ‘ਤੇ ਬੰਦੂਕਾਂ ਅਤੇ ਤਲਵਾਰਾਂ ਨਾਲ ਲੜਾਈ ਹੁੰਦੀ ਦਿਖਾਈ ਦੇ ਰਹੀ ਹੈ। ਵੀਡੀਓ ਵਿੱਚ ਸੈਂਕੜੇ ਲੋਕ ਘਟਨਾ ਵਾਲੀ ਥਾਂ ਤੋਂ ਭੱਜ ਰਹੇ ਹਨ। ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਦੋ ਵਿਰੋਧੀ ਗਰੋਹਾਂ ਦੀ ਲੜਾਈ ਹੋਈ ਹੈ। ਪੁਲੀਸ ਨੇ ਕਿਹਾ,‘ਸਾਨੂੰ ਐਤਵਾਰ ਬਾਅਦ ਦੁਪਹਿਰ 3.51 ਵਜੇ ਐਲਵਾਸਟਨ ਲੇਨ, ਐਲਵਾਸਟਨ ਵਿੱਚ ਵੱਡੀ ਗੜਬੜ ਹੋਣ ਕਾਰਨ ਸੱਦਿਆ ਗਿਆ। ਘਟਨਾ ’ਚ ਤਿੰਨ ਜਣੇ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਇਨ੍ਹਾਂ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

Post Views: 67
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #latestnews #news #gmanewslatest #mewatnews #gmanewstoday #breakingnews #shimlanews #livehindinews #floodnews #hindinews #newstoday
Previous Post

ਪੰਜਾਬ ਪੁਲੀਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਣੇ ਦਰਜਨਾਂ ਆਗੂਆਂ ਨੂੰ ਹਿਰਾਸਤ ’ਚ ਲਿਆ

Next Post

ਸੁਪਰੀਮ ਕੋਰਟ ਨੇ ਬਲਾਤਕਾਰ ਪੀੜਤਾ ਨੂੰ ਗਰਭਪਾਤ ਦੀ ਇਜਾਜ਼ਤ ਦਿੰਦਿਆਂ ਕਿਹਾ,‘ਵਿਆਹ ਤੋਂ ਬਗ਼ੈਰ ਗਰਭਵਤੀ ਹੋਣਾ ਖ਼ਤਰਨਾਕ’

Next Post
ਸਰਕਾਰ ਦੀਆਂ ਸ਼ਕਤੀਆਂ ਖਿਲਾਫ ਸੁਪਰੀਮ ਕੋਰਟ ਪਹੁੰਚੀ ਕੇਂਦਰ ਸਰਕਾਰ

ਸੁਪਰੀਮ ਕੋਰਟ ਨੇ ਬਲਾਤਕਾਰ ਪੀੜਤਾ ਨੂੰ ਗਰਭਪਾਤ ਦੀ ਇਜਾਜ਼ਤ ਦਿੰਦਿਆਂ ਕਿਹਾ,‘ਵਿਆਹ ਤੋਂ ਬਗ਼ੈਰ ਗਰਭਵਤੀ ਹੋਣਾ ਖ਼ਤਰਨਾਕ’

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800