No Result
View All Result
Friday, April 24, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਇਕੱਠੇ ਮਿਲ ਕੇ ਟੀਮ ਵਜੋਂ ਸੁਨਾਮ ਨੂੰ ਨਮੂਨੇ ਦਾ ਸ਼ਹਿਰ ਬਣਾਵਾਂਗੇ – ਅਮਨ ਅਰੋੜਾ

admin by admin
June 5, 2023
in BREAKING, COVER STORY, PUNJAB
0
ਇਕੱਠੇ ਮਿਲ ਕੇ ਟੀਮ ਵਜੋਂ ਸੁਨਾਮ ਨੂੰ ਨਮੂਨੇ ਦਾ ਸ਼ਹਿਰ ਬਣਾਵਾਂਗੇ – ਅਮਨ ਅਰੋੜਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸੁਨਾਮ,ਜੋਗਿੰਦਰ,06-05-2023(ਪ੍ਰੈਸ ਕੀ ਤਾਕਤ)-ਸੁਨਾਮ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅੱਜ ਸ਼ਾਮ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਨਿਸ਼ਾਨ ਸਿੰਘ ਟੋਨੀ ਨੇ ਕਿਹਾ ਕਿ ਉਹ ਪਿਛਲੇ ਸਵਾ ਸਾਲ ਤੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਸੂਬੇ ਦੇ ਵਿਕਾਸ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਤੋਂ ਬਹੁਤ ਪ੍ਰਭਾਵਿਤ ਹੋਏ ਹਨ ਅਤੇ ਇਸੇ ਕਾਰਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਅਤੇ ਸਾਰੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਮੁੱਚੀ ਟੀਮ ਸਮੇਤ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਯੋਗ ਅਗਵਾਈ ਹੇਠ ਸ਼ਹਿਰ ਦੇ ਸਰਵ ਪੱਖੀ ਵਿਕਾਸ ਲਈ ਸਰਗਰਮ ਰਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਸੋਚ ‘ਤੇ ਪਹਿਰਾ ਦਿੱਤਾ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਨਿਸ਼ਾਨ ਸਿੰਘ ਟੋਨੀ ਅਤੇ ਉਨ੍ਹਾਂ ਦੇ ਦਰਜਨਾਂ ਸਾਥੀਆਂ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦਾ ਅਸਲੀ ਨੁਮਾਇੰਦਾ ਓਹੀ ਹੈ ਜੋ ਹਰੇਕ ਤਰ੍ਹਾਂ ਦੇ ਭੇਦ ਭਾਵ ਮਿਟਾ ਕੇ ਨਿਰਸਵਾਰਥ ਹੋ ਕੇ ਲੋਕ ਹਿੱਤਾਂ ਲਈ ਸਰਗਰਮ ਰਹੇ। ਉਨ੍ਹਾਂ ਕਿਹਾ ਕਿ ਸੁਨਾਮ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਹੈ ਜਿਸ ਨੂੰ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਨਿਸ਼ਾਨ ਸਿੰਘ ਟੋਨੀ ਨਾਲ ਅਮਰਿੰਦਰ ਸਿੰਘ ਮੋਨੀ ਨੰਬਰਦਾਰ, ਪ੍ਰੇਮ ਗੁਪਤਾ ਪ੍ਰਧਾਨ ਅਗਰਵਾਲ ਸਭਾ, ਭਾਰਤ ਭੂਸਣ ਪ੍ਰਧਾਨ ਗਰੀਨ ਸਿਟੀ ਕਲੋਨੀ,ਸਸ਼ੀ ਕਾਂਤ ਗੋਇਲ, ਰਜਿੰਦਰ ਸਿੰਘ ਕੈਫੀ, ਪ੍ਰੇਮ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਪਾਤਸ਼ਾਹੀ ਪਹਿਲੀ, ਮਹਿੰਦਰ ਸਿੰਘ, ਰਣਜੀਤ ਸਿੰਘ, ਹਰਿੰਦਰ ਸਿੰਘ, ਗੁਰਨਾਮ ਸਿੰਘ, ਸੁਖਦੇਵ ਸਿੰਘ, ਰਣਬੀਰ ਸਿੰਘ ਰਾਣਾ, ਪ੍ਰੇਮ ਸਿੰਘ ਜੰਮੂ,ਆਸ਼ਾ ਸਿੰਘ, ਸਮਸੇਰ ਸਿੰਘ, ਲਾਲ ਸਿੰਘ ਖੰਬੜ, ਜੰਗ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਿਨ੍ਹਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਨਮਾਨਿਤ ਕੀਤਾ ਗਿਆ।

Post Views: 110
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

CM ਭਗਵੰਤ ਮਾਨ ਦੀ ਹਰਿਆਣਾ ਦੇ ਮੁੱਖ ਮੰਤਰੀ ਨੂੰ ਕੋਰੀ ਨਾਂਹ; “ਪੰਜਾਬ ਯੂਨੀਵਰਸਿਟੀ ਵਿੱਚ ਨਹੀਂ ਮਿਲੇਗੀ ਕੋਈ ਹਿੱਸੇਦਾਰੀ”

Next Post

Epaper 6 June 2023

Next Post

Epaper 6 June 2023

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800