No Result
View All Result
Friday, July 17, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਲੰਟੀਅਰਾਂ ਨੂੰ ਬਿਜਲੀ ਕੜਕਣ, ਹੀਟ ਵੇਵ, ਨਸ਼ਾ ਮੁਕਤੀ ਜਾਗਰੂਕਤਾ ਅਤੇ ਟੀਮ ਬਿਲਡਿੰਗ ਗਤੀਵਿਧੀਆਂ ਬਾਰੇ ਦਿੱਤੀ ਸਿਖਲਾਈ

admin by admin
July 17, 2026
in BREAKING, CHANDIGARH, COVER STORY, Education, National, PUNJAB, Viral, WORLD
0
ਵਲੰਟੀਅਰਾਂ ਨੂੰ ਬਿਜਲੀ ਕੜਕਣ, ਹੀਟ ਵੇਵ, ਨਸ਼ਾ ਮੁਕਤੀ ਜਾਗਰੂਕਤਾ ਅਤੇ ਟੀਮ ਬਿਲਡਿੰਗ ਗਤੀਵਿਧੀਆਂ ਬਾਰੇ ਦਿੱਤੀ ਸਿਖਲਾਈ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਤਰਨ ਤਾਰਨ, 16 ਜੁਲਾਈ 🙁 ਪ੍ਰੈੱਸ ਦੀ ਤਾਕਤ)
ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਚੰਡੀਗੜ੍ਹ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਸੱਤ ਦਿਨਾਂ ਦੇ ਯੁਵਾ ਆਪਦਾ ਮਿਤਰ ਯੋਜਨਾ ਸਿਖਲਾਈ ਪ੍ਰੋਗਰਾਮ ਦੇ ਚੌਥੇ ਦਿਨ ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਬਿਜਲੀ ਕੜਕਣ ਅਤੇ ਗਰਜ-ਚਮਕ, ਹੀਟ ਵੇਵ, ਨਸ਼ਾ ਮੁਕਤੀ ਜਾਗਰੂਕਤਾ ਅਤੇ ਟੀਮ ਬਿਲਡਿੰਗ ਗਤੀਵਿਧੀਆਂ ਸਬੰਧੀ ਵਿਸਤ੍ਰਿਤ ਸਿਖਲਾਈ ਦਿੱਤੀ ਗਈ।
ਇਹ ਸਿਖਲਾਈ ਮਗਸੀਪਾ, ਚੰਡੀਗੜ੍ਹ ਦੀ ਟੀਮ ਅੰਕੁਰ ਸ਼ਰਮਾ, ਸਚਿਨ ਸ਼ਰਮਾ, ਆਯੁਸ਼ ਠਾਕੁਰ, ਜਾਨਸਨ, ਮਿਸ ਕੋਮਲ ਅਤੇ ਮਿਸ ਪ੍ਰੇਰਣਾ ਵੱਲੋਂ ਕਰਵਾਈ ਗਈ।

ਆਫ਼ਤ ਪ੍ਰਬੰਧਨ ਸੈਸ਼ਨ ਦੌਰਾਨ ਵਲੰਟੀਅਰਾਂ ਨੂੰ ਬਿਜਲੀ ਕੜਕਣ ਅਤੇ ਗਰਜ-ਚਮਕ ਦੇ ਕਾਰਨ, ਪ੍ਰਭਾਵ, ਸੁਰੱਖਿਆ ਉਪਾਅ ਅਤੇ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟ੍ਰੇਨਰਾਂ ਨੇ ਸਮੇਂ ਸਿਰ ਚੇਤਾਵਨੀ ਪ੍ਰਣਾਲੀ, ਸੁਰੱਖਿਅਤ ਥਾਵਾਂ ਦੀ ਚੋਣ ਅਤੇ ਬਿਜਲੀ ਕੜਕਣ ਤੋਂ ਪਹਿਲਾਂ, ਦੌਰਾਨ ਅਤੇ ਬਾਅਦ ਅਪਣਾਈ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣੂ ਕਰਵਾਇਆ।

ਹੀਟ ਵੇਵ ਵਿਸ਼ੇ ’ਤੇ ਹੋਏ ਸੈਸ਼ਨ ਵਿੱਚ ਵਧਦੇ ਤਾਪਮਾਨ, ਜਲਵਾਯੂ ਪਰਿਵਰਤਨ ਦੇ ਪ੍ਰਭਾਵ, ਹੀਟ ਸਟ੍ਰੋਕ ਦੀ ਪਛਾਣ, ਮੁੱਢਲੀ ਸਹਾਇਤਾ, ਪਾਣੀ ਦੀ ਪੂਰੀ ਮਾਤਰਾ ਅਤੇ ਲੋਕ ਜਾਗਰੂਕਤਾ ਦੇ ਮਹੱਤਵ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ।

ਇਸ ਤੋਂ ਇਲਾਵਾ ਨਸ਼ਾ ਮੁਕਤੀ ਜਾਗਰੂਕਤਾ ਸੈਸ਼ਨ ਦੌਰਾਨ ਵਲੰਟੀਅਰਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਫੈਲਾਉਣ ਵਾਸਤੇ ਪ੍ਰੇਰਿਤ ਕੀਤਾ ਗਿਆ।

ਵਲੰਟੀਅਰਾਂ ਵਿੱਚ ਆਪਸੀ ਸਹਿਯੋਗ, ਲੀਡਰਸ਼ਿਪ ਅਤੇ ਸੰਚਾਰ ਕੌਸ਼ਲ ਨੂੰ ਮਜ਼ਬੂਤ ਕਰਨ ਲਈ ਟੀਮ ਬਿਲਡਿੰਗ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸਮੂਹਿਕ ਅਭਿਆਸਾਂ ਅਤੇ ਸਮੱਸਿਆ ਹੱਲ ਕਰਨ ਵਾਲੀਆਂ ਗਤੀਵਿਧੀਆਂ ਰਾਹੀਂ ਵਲੰਟੀਅਰਾਂ ਨੇ ਐਮਰਜੈਂਸੀ ਸਥਿਤੀਆਂ ਵਿੱਚ ਪ੍ਰਭਾਵਸ਼ਾਲੀ ਟੀਮਵਰਕ ਅਤੇ ਤਾਲਮੇਲ ਦੀ ਮਹੱਤਤਾ ਨੂੰ ਅਮਲੀ ਰੂਪ ਵਿੱਚ ਸਿੱਖਿਆ।

#LearnPrepareGrow#TeamPowerUp#BetterTogether2026#UnstoppableTogether#ConnectAndProtect#StrongerTeamsStrongerCommunities#ReadyForTheStorm#WeatherSmart#BeatTheHeat#StormSafety#HeatWaveReady#SummerSafetyFirst#MindBodyCommunity#AwarenessToAction#ChooseWellness#HealthyHabitsHealthyTeams#EmpowerChange

Post Views: 1
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: addiction educationcollaborative exercisescrisis management trainingdrug abuse awarenessdrug-free workplace trainingemployee safety educationextreme heat safetyhealth and wellness educationheat stroke awarenessheat wave preventioninteractive team buildinglightning safety trainingprofessional developmentsevere weather awarenesssubstance abuse preventionteam building activitiesteam cohesion trainingthunderstorm preparednessweather emergency preparednessworkplace wellness
Previous Post

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800