No Result
View All Result
Friday, September 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਆਲ ਇੰਡੀਆ ਸਿਵਲ ਸਰਵਿਸਜ਼ ਲਾਅਨ ਟੈਨਿਸ ਮੁਕਾਬਲਿਆਂ ਲਈ ਟਰਾਇਲ 3 ਮਾਰਚ ਨੂੰ

admin by admin
April 5, 2022
in BREAKING, CHANDIGARH, COVER STORY, INDIA, PUNJAB
0
ਆਲ ਇੰਡੀਆ ਸਿਵਲ ਸਰਵਿਸਜ਼ ਲਾਅਨ ਟੈਨਿਸ ਮੁਕਾਬਲਿਆਂ ਲਈ ਟਰਾਇਲ 3 ਮਾਰਚ ਨੂੰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 2 ਮਾਰਚ (ਸ਼ਿਵ ਨਾਰਾਇਣ ਜਾਗੜਾ)-  ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਲਾਅਨ ਟੈਨਿਸ (ਪੁਰਸ਼/ਮਹਿਲਾਵਾਂ) ਟੂਰਨਾਮੈਂਟ ਲੇਕ ਸਪੋਰਟਸ ਕੰਪਲੈਕਸ, ਚੰਡੀਗੜ੍ਹ ਵਿਖੇ 9 ਮਾਰਚ ਤੋਂ 14 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਟਰਾਇਲ ਸਰਕਾਰੀ ਮਲਟੀਪਰਪਜ਼ ਸੀਨੀਅਰ ਸੰਕੈਡਰੀ ਸਕੂਲ, ਪਟਿਆਲਾ ਵਿਖੇ ਮਿਤੀ 3 ਮਾਰਚ ਨੂੰ ਸਵੇਰੇ 10:00 ਵਜੇ ਨਿਸ਼ਚਿਤ ਕੀਤੇ ਗਏ ਹਨ।
ਇਸ ਲਈ ਚਾਹਵਾਨ ਖਿਡਾਰੀ ਸਰਕਾਰੀ ਮੁਲਾਜ਼ਮ (ਰੈਗੂਲਰ) ਆਪੋ-ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਕੇ ਇਨ੍ਹਾਂ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਤੇ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਪਰਮਿੰਦਰ ਪਾਲ ਸਿੰਘ ਸੰਧੂ ਵੱਲੋਂ ਦਿੱਤੀ ਗਈ।
Post Views: 42
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

Computer software Hall – A Global Network For Computer Program Enthusiasts

Next Post

Health Department conducts one day training on Indian Sign Language

Next Post

Health Department conducts one day training on Indian Sign Language

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800