No Result
View All Result
Thursday, October 22, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਾਈਕਲਿੰਗ ਖੇਡ ਦੇ ਟਰਾਇਲ ਪੰਜਾਬੀ ਯੂਨੀਵਰਸਿਟੀ ਵਿਖੇ 12 ਅਕਤੂਬਰ ਨੂੰ

admin by admin
October 11, 2023
in BREAKING, COVER STORY, PUNJAB
0
ਪੰਜਾਬ ਦੀ ਨੰਬਰ ਇਕ ਯੂਨੀਵਰਸਿਟੀ ਬਣੀ ਪੰਜਾਬੀ ਯੂਨੀਵਰਸਿਟੀ

file pic

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 11 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਾਈਕਲਿੰਗ ਖੇਡ ਦੇ ਟਰਾਇਲ ਮਿਤੀ 12 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਚਾਹਵਾਨ ਖਿਡਾਰੀ ਆਪਣੇ ਜਨਮ ਮਿਤੀ ਦੇ ਸਬੂਤ ਦੇ ਤੌਰ ਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ ਆਦਿ ਸਮੇਤ 4 ਪਾਸਪੋਰਟ ਸਾਈਜ਼ ਫ਼ੋਟੋਆਂ ਅਤੇ ਬੈਂਕ ਦੀ ਪਾਸ ਬੁੱਕ ਦੀ ਕਾਪੀ ਪੰਜਾਬੀ ਯੂਨੀਵਰਸਿਟੀ ਸਾਈਕਲਿੰਗ ਵੈਲੋਡਰਮ,ਪਟਿਆਲਾ ਵਿਖੇ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਰਿਪੋਰਟ ਦਾ ਸਮਾਂ ਸਵੇਰੇ 8:00 ਵਜੇ ਹੈ। ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਸੁਖਵਿੰਦਰ ਸਿੰਘ ਸਾਈਕਲਿੰਗ ਕੋਚ (ਕਨਵੀਨਰ) ਮੋਬ:96460-25236 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Views: 33
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਅਗਾਂਹਵਧੂ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਸਾਇੰਸਦਾਨਾ ਨਾਲ ਕੀਤੀਆਂ ਵਿਚਾਰਾ

Next Post

30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ

Next Post
30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ

30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800