No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕਾਂਗਰਸ ਵੱਲੋਂ ਇੰਦਰਾ ਗਾਂਧੀ ਨੂੰ ਸ਼ਰਧਾਂਜਲੀਆਂ

admin by admin
November 1, 2023
in BREAKING, COVER STORY, INDIA, National
0
ओमीक्रोन का ख़तरा, राहुल गांधी ने केंद्र सरकार से किया सवाल  -वैक्सीन की बूस्टर डोज़ कब लेकर आएगी सरकार?
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ, 31 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਕਾਂਗਰਸ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ’ਤੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਜ਼ਬੂਤ ਤੇ ਪ੍ਰਗਤੀਸ਼ੀਲ ਭਾਰਤ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਭਾਰਤ ਦੀ ਪਹਿਲੀ ਤੇ ਆਖ਼ਰੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਉਸ ਦੇ ਅੰਗਰੱਖਿਅਕਾਂ ਵੱਲੋਂ 31 ਅਕਤੂਬਰ 1984 ਵਿੱਚ ਕਤਲ ਕਰ ਦਿੱਤਾ ਗਿਆ ਸੀ। ਕਾਂਗਰਸੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਆਗੂਆਂ ਨੇ ਇੱਥੇ ‘ਸ਼ਕਤੀ ਸਥਲ’ ’ਤੇ ਪਹੁੰਚ ਕੇ ਇੰਦਰਾ ਗਾਂਧੀ ਦੀ ਸਮਾਧੀ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਖੜਗੇ, ਸੋਨੀਆ ਗਾਂਧੀ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਤੇ ਹੋਰ ਕਾਂਗਰਸੀ ਆਗੂਆਂ ਨੇ ਇੰਦਰਾ ਗਾਂਧੀ ਦੀ ਨੰਬਰ ਇੱਕ ਸਫਦਰਜੰਗ ਰੋਡ ਰਿਹਾਇਸ਼ ’ਤੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। -ਪੀਟੀਆਈ

ਮੇਰੀ ਦਾਦੀ ਹੈ ਮੇਰੀ ਤਾਕਤ: ਰਾਹੁਲ ਗਾਂਧੀ

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਹੀ ਉਨ੍ਹਾਂ ਦੀ ਤਾਕਤ ਹੈ। ਰਾਹੁਲ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਹਮੇਸ਼ਾ ਉਸ ਦੇਸ਼ ਦੀ ਰੱਖਿਆ ਕਰਨਗੇ ਜਿਸ ਲਈ ਉਨ੍ਹਾਂ ਦੀ ਦਾਦੀ ਨੇ ਆਪਣਾ ‘ਸਭ ਕੁੱਝ ਕੁਰਬਾਨ’ ਕਰ ਦਿੱਤਾ ਹੈ। ਇੰਦਰਾ ਗਾਂਧੀ ਦੀ ਬਰਸੀ ’ਤੇ ਰਾਹੁਲ ਗਾਂਧੀ ਨੇ ‘ਐਕਸ’ ਉੱਤੇ ਕਿਹਾ, ‘‘ਮੇਰੀ ਤਾਕਤ, ਮੇਰੀ ਦਾਦੀ ਹੈ। ਮੈਂ ਹਮੇਸ਼ਾ ਭਾਰਤ ਦੀ ਰੱਖਿਆ ਕਰਦਾ ਰਹਾਂਗਾ ਜਿਸ ਲਈ ਤੁਸੀਂ ਹਰ ਕੁਰਬਾਨੀ ਦਿੱਤੀ ਹੈ। ਤੁਹਾਡੀਆਂ ਯਾਦਾਂ ਹਮੇਸ਼ਾ ਮੇਰੇ ਦਿਲ ਵਿੱਚ ਮੇਰੇ ਨਾਲ ਰਹਿਣਗੀਆਂ।’’ ਰਾਹੁਲ ਦੇ ਚਚੇਰੇ ਭਰਾ ਅਤੇ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਵੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ, ‘‘ਮੇਰੀ ਦਾਦੀ ਮਰਹੂਮ ਇੰਦਰਾ ਗਾਂਧੀ ਜੀ ਨੂੰ ਕੋਟਿ ਕੋਟਿ ਪ੍ਰਣਾਮ।’’

Post Views: 52
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: RAhul Gandhirahul gandhi farmers meetrahul gandhi meet with farmerrahul gandhi newsrahul gandhi viral videorahul gandhi with farmersrahul gandhi with haryana farmersrahul gandhi women farmersSonia Gandhi
Previous Post

ਫਲਸਤੀਨੀ ਕੈਂਪ ’ਤੇ ਹਵਾਈ ਹਮਲੇ ’ਚ 50 ਹਲਾਕ

Next Post

ਲਾਰੇ ਲਾਉਣ ਦੀ ਰਾਜਨੀਤੀ ਵਿਕਾਸ ਯਾਤਰਾ ਵਿੱਚ ਸਭ ਤੋਂ ਵੱਡਾ ਅੜਿੱਕਾ: ਮੋਦੀ

Next Post
पीएम मोदी जम्मू-कश्मीर के दो दिवसीय दौरे पर

ਲਾਰੇ ਲਾਉਣ ਦੀ ਰਾਜਨੀਤੀ ਵਿਕਾਸ ਯਾਤਰਾ ਵਿੱਚ ਸਭ ਤੋਂ ਵੱਡਾ ਅੜਿੱਕਾ: ਮੋਦੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800