No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲਾ 26 ਜਨਵਰੀ ਨੂੰ: ਹਰਮੀਤ ਸਿੰਘ ਕਾਲਕਾ

admin by admin
January 24, 2026
in BREAKING
0
ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲਾ 26 ਜਨਵਰੀ ਨੂੰ: ਹਰਮੀਤ ਸਿੰਘ ਕਾਲਕਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਨਵੀਂ ਦਿੱਲੀ 24 ਜਨਵਰੀ,2026
ਸਰਦਾਰ ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਦਾ ਵਿਸ਼ਾਲ ਮੁਕਾਬਲਾ 26 ਜਨਵਰੀ 2026, ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਸਰੋਵਰ ਦੀ ਪਰਿਕਰਮਾ ਵਿੱਚ ਕਰਵਾਇਆ ਜਾ ਰਿਹਾ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਦਸਤਾਰ ਸਿਰਫ਼ ਸਿੱਖ ਦੀ ਪਹਿਚਾਣ ਹੀ ਨਹੀਂ, ਸਗੋਂ ਸ਼ਹਾਦਤ, ਸਵੈਮਾਨ ਅਤੇ ਧਰਮ ਨਾਲ ਅਟੁੱਟ ਨਿਸ਼ਠਾ ਦਾ ਪ੍ਰਤੀਕ ਹੈ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂਆਂ ਦੀ ਵਿਰਾਸਤ ਨਾਲ ਜੋੜਨਾ ਅਤੇ ਸਿੱਖੀ ਮੁੱਲਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਵਿੱਚੋਂ ਜੇਤੂਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ ਤਾਂ ਜੋ ਬੱਚਿਆਂ ਵਿੱਚ ਆਤਮ ਵਿਸ਼ਵਾਸ ਅਤੇ ਸਿੱਖੀ ਪ੍ਰਤੀ ਗੌਰਵ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ।
 ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਪਾਵਨ ਮੁਕਾਬਲੇ ਵਿੱਚ ਸ਼ਾਮਿਲ ਕਰਵਾ ਕੇ ਉਨ੍ਹਾਂ ਨੂੰ ਸਿੱਖੀ ਨਾਲ ਜੋੜਨ ਅਤੇ ਗੁਰੂਆਂ ਦੀ ਮਹਾਨ ਵਿਰਾਸਤ ਨੂੰ ਅੱਗੇ ਵਧਾਉਣ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।
Post Views: 6
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: harmeet singh kalkamartyr Baba Deep Singh JiTurban decoration competition
Previous Post

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਦੀ ਰਫਤਾਰ ਹੋ ਰਹੀ ਹੈ ਲਗਾਤਾਰ ਤੇਜ਼ :ਕੁਲਵੰਤ ਸਿੰਘ

Next Post

ਹਰਮੀਤ ਸਿੰਘ ਕਾਲਕਾ ਵੱਲੋਂ ਬਲਜਿੰਦਰ ਸਿੰਘ ਨੂੰ ਜਨਮਦਿਨ ਤੇ ਵਧਾਈਆਂ

Next Post
ਹਰਮੀਤ ਸਿੰਘ ਕਾਲਕਾ ਵੱਲੋਂ ਬਲਜਿੰਦਰ ਸਿੰਘ ਨੂੰ ਜਨਮਦਿਨ ਤੇ ਵਧਾਈਆਂ

ਹਰਮੀਤ ਸਿੰਘ ਕਾਲਕਾ ਵੱਲੋਂ ਬਲਜਿੰਦਰ ਸਿੰਘ ਨੂੰ ਜਨਮਦਿਨ ਤੇ ਵਧਾਈਆਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800