No Result
View All Result
Sunday, July 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

UK ‘ਚ ਸੰਸਦ ਮੈਂਬਰ ਤਨਮਨਜੀਤ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਿਆ

admin by admin
August 3, 2023
in BREAKING, COVER STORY, National, PUNJAB, WORLD
0
UK ‘ਚ ਸੰਸਦ ਮੈਂਬਰ ਤਨਮਨਜੀਤ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਿਆ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ, 3 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ‘ਤੇ ਯੂ.ਕੇ ਤੋਂ ਆਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਰੋਕ ਲਿਆ। 1 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਜਾਂਚ ਦੌਰਾਨ ਸੰਸਦ ਮੈਂਬਰ ਦੇ ਕੁਝ ਦਸਤਾਵੇਜ਼ ਨਹੀਂ ਮਿਲੇ। ਜਾਣਕਾਰੀ ਅਨੁਸਾਰ ਤਨਮਨਜੀਤ ਸਿੰਘ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਪੁੱਜੇ ਸਨ। ਜਦੋਂ ਉਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੈੱਕ-ਆਊਟ ਕੀਤਾ ਤਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਤਨਮਨਜੀਤ ਸਿੰਘ ਢੇਸੀ ਬ੍ਰਿਟਿਸ਼ ਲੇਬਰ ਪਾਰਟੀ ਨਾਲ ਸਬੰਧਤ ਹਨ ਅਤੇ ਸਲੋਹ ਹਲਕੇ ਨੂੰ 2017 ਤੋਂ ਯੂਕੇ ‘ਚ ਸੰਸਦ ਮੈਂਬਰ ਵਜੋਂ ਚੁਣੇ ਜਾ ਰਹੇ ਹਨ। ਢੇਸੀ ਯੂਕੇ ਦੇ ਸੰਸਦ ਮੈਂਬਰ ਵਜੋਂ ਪਹਿਲੇ ਦਸਤਾਰਧਾਰੀ ਸਿੱਖ ਹਨ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਯੂਕੇ ਵਿੱਚ ਸਿੱਖਾਂ ਦੇ ਮੁੱਦੇ ਉਠਾਉਂਦੇ ਆ ਰਹੇ ਹਨ।ਤਨਮਨਜੀਤ ਸਿੰਘ ਢੇਸੀ ਦੀ 1 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਜਾਂਚ ਦੌਰਾਨ ਕੁਝ ਦਸਤਾਵੇਜ਼ ਨਹੀਂ ਮਿਲੇ। ਇਸ ਤੋਂ ਬਾਅਦ ‘ਚ ਦਸਤਾਵੇਜ਼ ਮੰਗਵਾਏ ਜਾਣ ‘ਤੇ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਪਤਾ ਲੱਗਾ ਹੈ ਕਿ ਉਨ੍ਹਾਂ ਕੋਲ ਓਵਰਸੀਜ ਸਿਟੀਜਨ ਆਫ ਇੰਡੀਆ OCI ਕਾਰਡ ਅਤੇ ਕੁਝ ਦਸਤਾਵੇਜ਼ ਨਹੀਂ ਸਨ।

Post Views: 62
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #tanmanjeetdhesistoppedatamritsarairport #ukmptanmanjeetdhesistoppedatamritsarairport #amritsarair show at sukhna lakeAmritsarAmritsar Airportamritsar heathrow direct flightamritsar latest newsAmritsar Newsamritsar top newsdirect flights between uk and gujaratheathrow airportlatest news amritsarmp tan man jeet singhmp tanmanjeet dhesitan dhesitanmanjeet dhesi stopped at amritsar airporttanmanjeet singh dhesitanmanjeet singh dhesi newsuk mp tanmanjeet dhesiuk mp tanmanjeet dhesi stopped at amritsar airport
Previous Post

ਖ਼ਰਾਬ ਹੋਣ ਵਾਲਾ ਹੈ ਮੌਸਮ,ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ

Next Post

ਸਰਕਾਰ ਨੇ ਲੈਪਟਾਪ, ਟੈਬਲੇਟ, ਪ੍ਰਸਨਲ ਕੰਪਿਊਟਰ ਅਤੇ ਸਰਵਰਾਂ ਦੀ ਦਰਾਮਦ ’ਤੇ ਰੋਕ ਲਗਾਈ

Next Post
ਸਰਕਾਰ ਨੇ ਲੈਪਟਾਪ, ਟੈਬਲੇਟ, ਪ੍ਰਸਨਲ ਕੰਪਿਊਟਰ ਅਤੇ ਸਰਵਰਾਂ ਦੀ ਦਰਾਮਦ ’ਤੇ ਰੋਕ ਲਗਾਈ

ਸਰਕਾਰ ਨੇ ਲੈਪਟਾਪ, ਟੈਬਲੇਟ, ਪ੍ਰਸਨਲ ਕੰਪਿਊਟਰ ਅਤੇ ਸਰਵਰਾਂ ਦੀ ਦਰਾਮਦ ’ਤੇ ਰੋਕ ਲਗਾਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In