No Result
View All Result
Wednesday, October 15, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

10,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

admin by admin
February 28, 2023
in BREAKING, COVER STORY, National, PUNJAB
0
10,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸੰਦੋੜ/ਮਾਲੇਰਕੋਟਲਾ  28 ਫਰਵਰੀ-23, ਬਲਜੀਤ ਸਿੰਘ ਹੁਸੈਨਪੁਰਾ,ਇਮਰਾਨ ਖਾਨ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਮਾਲੇਰਕੋਟਲਾ ਜਿਲੇ ਦੇ ਥਾਣਾ ਸੰਦੌੜ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਸਦੀਕ ਵਾਸੀ ਨੂਰ ਬਸਤੀ ਮਾਲੇਰਕੋਟਲਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ  ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਸੰਦੌੜ ਥਾਣੇ ਵਿੱਚ ਪਹਿਲਾਂ ਤੋਂ ਹੀ ਉਸਦੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਦਰਜ ਮੁਕੱਦਮੇ ਨੂੰ ਕੈਂਸਲ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਰੇਂਜ ਦੀ ਇੱਕ ਟੀਮ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਦੋਸ਼ੀ ਏਐਸਆਈ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post Views: 102
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 000000 BribeASI caught taking bribe of Rs 10K - Ludhiana Ropar: Vigilance nabs ASI for accepting Rs 10ASI held for taking bribe of 10Asi Held For Taking Bribe Of 10000Press Releases - Vigilance Bureau PunjabPunjab Vigilance Bureau arrests ASI for taking bribe of Rs 10Vigilance bureau nabs ASI for taking bribe rs 10VIGILANCE BUREAU NABS ASI FOR TAKING BRIBE RSPunjab Vigilance Bureau arrests ASI for taking bribe of Rs ...Vigilance nabs ASI for taking bribe of RsVigilance nabs ASI for taking bribe of Rs.10000
Previous Post

ਬੁਢਾਪਾ ਪੈਨਸ਼ਨ *ਚ ਵਾਧਾ ਕਰਨ ਦੀ ਗਰੰਟੀ ਨੂੰ ਨਾ ਪੂਰਾ ਕੀਤੇ ਜਾਣ ਤੇ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

Next Post

ਰੰਗਲਾ ਪੰਜਾਬ ਕਰਫਾਟ ਮੇਲੇ ਵਿੱਚ ਵਲੰਟੀਅਰਜ਼ ਵਲੋਂ ਤੁਰਨ ਫਿਰਨ ਤੋ ਅਸੱਮਰਥ ਵਿਅਕਤੀਆਂ ਨੂੰ ਵੀਲਚੇਅਰ ਤੇ ਦਿੱਤੀਆਂ ਜਾ ਰਹੀਆਂ ਹਨ ਸੇਵਾਵਾਂ

Next Post
ਰੰਗਲਾ ਪੰਜਾਬ ਕਰਫਾਟ ਮੇਲੇ ਵਿੱਚ ਵਲੰਟੀਅਰਜ਼ ਵਲੋਂ ਤੁਰਨ ਫਿਰਨ ਤੋ ਅਸੱਮਰਥ ਵਿਅਕਤੀਆਂ ਨੂੰ ਵੀਲਚੇਅਰ ਤੇ ਦਿੱਤੀਆਂ ਜਾ ਰਹੀਆਂ ਹਨ ਸੇਵਾਵਾਂ

ਰੰਗਲਾ ਪੰਜਾਬ ਕਰਫਾਟ ਮੇਲੇ ਵਿੱਚ ਵਲੰਟੀਅਰਜ਼ ਵਲੋਂ ਤੁਰਨ ਫਿਰਨ ਤੋ ਅਸੱਮਰਥ ਵਿਅਕਤੀਆਂ ਨੂੰ ਵੀਲਚੇਅਰ ਤੇ ਦਿੱਤੀਆਂ ਜਾ ਰਹੀਆਂ ਹਨ ਸੇਵਾਵਾਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In