No Result
View All Result
Monday, April 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ 

admin by admin
November 17, 2023
in BREAKING, COVER STORY, PUNJAB
0
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 16 ਨਵੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ ‘ਚ 61,000, 20,000 ਅਤੇ 10,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਮਾਲ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 91,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਦੋਸ਼ੀ ਪਾਏ ਜਾਣ ‘ਤੇ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਦੋਸ਼ੀ ਪਟਵਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Post Views: 59
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabarrested by vigilancedaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicsPunjab VigilancePunjab Vigilance Bureaupunjab vigilance news #vigilancebureau #punjabvigilancebureau #vigilance #vigilanceteam #punjabvigilance #vigilanceofficer #vigilancebureaunewspunjabi newsState Vigilance Bureausunder sham arrested by vigilancetoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of PunjabVIGILANCEvigilance arrest sham sunder aroraVigilance Bureauvigilance bureau newsvigilance bureau news todayvigilance newsvigilance officervigilance officer on sunder sham aroravigilance punjabvigilance team
Previous Post

ਕੋਮੀ ਪੈ੍ਰਸ ਦਿਹਾੜੇ ਮੋਕੇ ਇੰਡੀਅਨ ਸਮਾਲ ਨਿਊਜਪੇਪਰ ਪਬਲੀਸ਼ਰ ਐਸੋਸੀਏਸ਼ਨ ਨੇ ਲੋਕ ਸੰਪਰਕ ਮੰਤਰੀ ਨੂੰ ਦਿੱਤਾ ਮੰਗ ਪੱਤਰ

Next Post

ਮੱਧ ਪ੍ਰਦੇਸ਼ ਵਿਧਾਨ ਸਭਾ ਲਈ ਵੋਟਿੰਗ ਜਾਰੀ, 230 ਸੀਟਾਂ ਲਈ 2533 ਉਮੀਦਵਾਰ

Next Post
SANGRUR  LOK SABHA SEAT BYPOLL IN PUNJAB 

ਮੱਧ ਪ੍ਰਦੇਸ਼ ਵਿਧਾਨ ਸਭਾ ਲਈ ਵੋਟਿੰਗ ਜਾਰੀ, 230 ਸੀਟਾਂ ਲਈ 2533 ਉਮੀਦਵਾਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800