No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home ENGLISH NEWS

ਵਿਜੀਲੈਂਸ ਨੇ ਪੀ.ਐਸ.ਪੀ.ਸੀ.ਐਲ. ਦੇ ਜੇਈ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

admin by admin
February 1, 2021
in ENGLISH NEWS, PUNJAB
0
ਵਿਜੀਲੈਂਸ ਵੱਲੋਂ ਲੋਕ ਨਿਰਮਾਣ ਵਿਭਾਗ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ : ਸਹਿਦੋਸ਼ੀੇ ਜੇ.ਈ ਖਿਲਾਫ ਵੀ ਮੁਕੱਦਮਾ ਦਰਜ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ(ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਜੂਨੀਅਰ ਇੰਜੀਨੀਅਰ (ਜੇਈ) ਨੂੰ 5 ਹਜ਼ਾਰ ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 
          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਠਿੰਡਾ ਜਿਲੇ ਦੀ ਪੀ.ਐਸ.ਪੀ.ਸੀ.ਐਲ. ਸਬ-ਡਵੀਜਨ ਮੌੜ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਮਨਮੋਹਨ ਸਿੰਘ ਨੂੰ ਵਿਜੀਲੈਂਸ ਟੀਮ ਵਲੋਂ 5 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਨੂੰ ਸ਼ਿਕਾਇਤਕਰਤਾ ਦਲਜੀਤ ਸਿੰਘ ਵਾਸੀ ਪਿੰਡ ਜੋਧਪੁਰ ਪਾਖਰ ਜ਼ਿਲਾ ਬਠਿੰਡਾ ਦੇ ਵਲੋਂ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤਕਰਤਾ ਨੇ ਬਿਊਰੋ ਤੱਕ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਜੂਨੀਅਰ ਇੰਜੀਨੀਅਰ ਉਸਦੇ ਟਿਊਬਵੈਲ ਵਿਖੇ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 10 ਹਜਾਰ ਰੁਪਏ ਦੀ ਮੰਗ ਕਰ ਰਿਹਾ ਹੈ। 
          ਇਸ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਜੇਈ ਨੂੰ ਦੋ ਗਵਾਹਾਂ ਅਤੇ ਸ਼ਿਕਾਇਤਕਰਤਾ ਦੀ ਹਾਜ਼ਰੀ ਵਿੱਚ ਮੌਕੇ ਤੇ ਹੀ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ। 
          ਉਨਾਂ ਦੱਸਿਆ ਕਿ ਦੋਸ਼ੀ ਵਿਰੁੱਧ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਦੇ ਥਾਣਾ ਬਠਿੰਡਾ ਵਿਖੇ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।     

Post Views: 58
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 5 ਹਜਾਰ ਰੁਪਏ ਦੀ ਰਿਸ਼ਵਤpunjabi newsvigilance nabs juniorਸ਼ਿਕਾਇਤਕਰਤਾ ਦਲਜੀਤ ਸਿੰਘਚੰਡੀਗੜਜੂਨੀਅਰ ਇੰਜੀਨੀਅਰ ਮਨਮੋਹਨ ਸਿੰਘਪੰਜਾਬ ਵਿਜੀਲੈਂਸ ਬਿਊਰੋ
Previous Post

ਨਾਮਜ਼ਦਗੀਆਂ ਦੇ ਦੂਜੇ ਦਿਨ 107 ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

Next Post

FINDS HCBA RESOLUTION ‘EX-FACIE ILLEGAL’, TERMS DISMEMBERMENT “EXTREMELY UNFAIR, UNJUST, HARSH, UNCALLED FOR’

Next Post
FINDS HCBA RESOLUTION ‘EX-FACIE ILLEGAL’, TERMS DISMEMBERMENT “EXTREMELY UNFAIR, UNJUST, HARSH, UNCALLED FOR’

FINDS HCBA RESOLUTION ‘EX-FACIE ILLEGAL’, TERMS DISMEMBERMENT “EXTREMELY UNFAIR, UNJUST, HARSH, UNCALLED FOR’

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In