No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਸਰਕਾਰ ਨੇ ਫੈਸਲਾ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ

admin by admin
August 31, 2023
in BREAKING, PUNJAB
0
मुख्यमंत्री द्वारा पंजाब को प्रदूषण मुक्त करने के लिए प्रदूषण नियंत्रण बोर्ड को पूरी शिद्दत से कोशिशें करने के निर्देश
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ।ਇਸ ਸਬੰਧੀ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦਿੱਤੀ।ਸਰਕਾਰ ਇੱਕ-ਦੋ ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਵੇਗੀ।ਪੰਜਾਬ ਏਜੀ ਨੇ ਚੀਫ਼ ਜਸਟਿਸ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ।

ਇਸ ਸਬੰਧੀ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦਿੱਤੀ। ਪੰਜਾਬ ਏਜੀ ਨੇ ਚੀਫ਼ ਜਸਟਿਸ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ।

ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਗਰਾਮ ਪੰਚਾਇਤਾਂ ਭੰਗ ਕੀਤੇ ਜਾਣ ਦੇ ਮਾਮਲੇ ’ਤੇ ਦਾਇਰ ਜਨਹਿਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਿਟਕਾਰ ਲਾਈ ਸੀ।

ਚੀਫ਼ ਜਸਟਿਸ ਦੀ ਅਗਵਾਈ ਵਾਲੇ ਡਬਲ ਬੈਂਚ ਨੇ ਸਰਕਾਰ ਤੋਂ ਪੁੱਛਿਆ ਕਿ ਕੀ ਕੋਈ ਸਰਵੇ ਕਰਵਾਇਆ ਗਿਆ ਸੀ ਤੇ ਅਜਿਹਾ ਕੀ ਮਿਲਿਆ ਕਿ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ। ਚੁਣੇ ਹੋਏ ਨੁਮਾਇੰਦਿਆਂ ਤੋਂ ਉਨ੍ਹਾਂ ਦੀਆਂ ਸ਼ਕਤੀਆਂ ਕਿਵੇਂ ਖੋਹ ਲਈਆਂ ਗਈਆਂ?

ਚੀਫ਼ ਜਸਟਿਸ ਨੇ ਕਿਹਾ ਸੀ ਕਿ ਸਰਕਾਰ ਕੋਲ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਕਾਰਨ ਦੇ ਸਮੇਂ ਤੋਂ ਪਹਿਲਾਂ ਭੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

ਹੁਣ ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਸਰਕਾਰ ਇੱਕ-ਦੋ ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਵੇਗੀ।

 

Post Views: 94
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bhagwant Mann#panchayatdaily newsdaily news paperdaily updatesexploredlatestlatest newslatest updatesnewspress ki taquatPunjabpunjab updatespunjabi newspunjabi news daily news
Previous Post

ਬਹੁਤ ਗੰਭੀਰ’ ਮਸਲਾ: ਚੀਨ ਦਾ ਨਵਾਂ ਨਕਸ਼ਾ

Next Post

9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ : ਸੰਸਦ ਮੈਂਬਰ ਢੇਸੀ

Next Post
9वीं नेशनल गतका चैंपियनशिप में पंजाब विजेता, चंडीगढ़ दूसरे और दिल्ली तीसरे स्थान पर रहा

9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ : ਸੰਸਦ ਮੈਂਬਰ ਢੇਸੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In