No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਫਿਲਮ ‘ਵਾਰ 2’ ਅਗਲੇ ਸਾਲ 14 ਅਗਸਤ ਨੂੰ ਹੋਵੇਗੀ ਰਿਲੀਜ਼

admin by admin
November 30, 2023
in BREAKING, COVER STORY, ENTERTAINMENT
0
ਫਿਲਮ ‘ਵਾਰ 2’ ਅਗਲੇ ਸਾਲ 14 ਅਗਸਤ ਨੂੰ ਹੋਵੇਗੀ ਰਿਲੀਜ਼
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅਦਾਕਾਰ ਰਿਤਿਕ ਰੌਸ਼ਨ ਦੀ ਫਿਲਮ ‘ਵਾਰ’ ਦਾ ਅਗਲਾ ਭਾਗ ‘ਵਾਰ 2’ ਅਗਲੇ ਸਾਲ 14 ਅਗਸਤ ਨੂੰ ਰਿਲੀਜ਼ ਕੀਤੀ ਜਾਵੇਗੀ। ਫਿਲਮ ਵਿੱਚ ਰਿਤਿਕ ਰੌਸ਼ਨ ਨੇ ਰਾਅ ਏਜੰਟ ਮੇਜਰ ਕਬੀਰ ਧਾਲੀਵਾਲ ਦੀ ਭੂਮਿਕਾ ਨਿਭਾਈ ਹੈ। ‘ਵਾਰ 2’ ਦਾ ਨਿਰਦੇਸ਼ਨ ਅਯਾਨ ਮੁਖਰਜੀ ਨੇ ਕੀਤਾ ਹੈ, ਜਿਸ ਵੱਲੋਂ ‘ਏਕ ਥਾ ਟਾਈਗਰ’, ‘ਟਾਈਗਰ ਜ਼ਿੰਦਾ ਹੈ’, ‘ਵਾਰ’, ‘ਪਠਾਨ’ ਤੇ ‘ਟਾਈਗਰ 3’ ਵੀ ਨਿਰਦੇਸ਼ਿਤ ਕੀਤੀਆਂ ਗਈਆਂ ਹਨ। ‘ਵਾਰ’ ਵਿੱਚ ਰਿਤਿਕ ਦਾ ਕਿਰਦਾਰ ਸਿਸਟਮ ਵਿਚਲੀਆਂ ਖਾਮੀਆਂ ਅਤੇ ਦੇਸ਼ ਦੀ ਸੁਰੱਖਿਆ ਦਾ ਵਪਾਰ ਕਰਨ ਵਾਲਿਆਂ ਖ਼ਿਲਾਫ਼ ਲੜਾਈ ਵਿੱਢਦਾ ਹੈ। 2019 ਵਿੱਚ ਆਈ ਇਸ ਫਿਲਮ ਨੇ ਉਦੋਂ ਪਹਿਲੇ ਦਿਨ ਅਤੇ ਪਹਿਲੇ ਵੀਕਐਂਡ ਦੌਰਾਨ ਸਭ ਤੋਂ ਵੱਧ ਕਮਾਈ ਕਰਨ ਦੇ ਹਿੰਦੀ ਫਿਲਮਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਸਨ।

Post Views: 50
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: daily hindi newspaper patiala Punjabdaily punjabi newspaper patiala punjablatest breaking news Punjablatest Indian hindi newslatest political news Punjablatest punjabi newsmovieMoviesmovies full movienew movienew movie trailers 2023new moviespress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspapertop 10 newspaper of Punjab
Previous Post

ਦਿੱਲੀ ਵਿੱਚ ਮੀਂਹ ਮਗਰੋਂ ਹਵਾ ਦੀ ਗੁਣਵੱਤਾ ’ਚ ਸੁਧਾਰ

Next Post

ਇਜ਼ਰਾਈਲ ਤੇ ਹਮਾਸ ਜੰਗਬੰਦੀ ਇਕ ਦਿਨ ਹੋਰ ਵਧਾਉਣ ਲਈ ਸਹਿਮਤ: ਕਤਰ

Next Post
ਇਜ਼ਰਾਈਲ ਤੇ ਹਮਾਸ ਜੰਗਬੰਦੀ ਇਕ ਦਿਨ ਹੋਰ ਵਧਾਉਣ ਲਈ ਸਹਿਮਤ: ਕਤਰ

ਇਜ਼ਰਾਈਲ ਤੇ ਹਮਾਸ ਜੰਗਬੰਦੀ ਇਕ ਦਿਨ ਹੋਰ ਵਧਾਉਣ ਲਈ ਸਹਿਮਤ: ਕਤਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800