No Result
View All Result
Wednesday, April 22, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪਾਣੀ ਦੇ ਬਿੱਲਾਂ ਦਾ ਹੋਵੇਗਾ ਆਨਲਾਈਨ ਭੁਗਤਾਨ: ਰਜ਼ੀਆ ਸੁਲਤਾਨਾ

admin by admin
August 10, 2021
in PUNJAB
0
ਵਾਹਨਾਂ ਉਪਰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਸਮਾਂ ਸੀਮਾ 30 ਜੂਨ ਤੱਕ ਵਧਾਈ: ਰਜ਼ੀਆ ਸੁਲਤਾਨਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ,10 ਅਗਸਤ (ਸ਼ਿਵ ਨਾਰਾਇਣ ਜਾਂਗੜਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਐਲਾਨ ਕੀਤਾ ਹੈ ਕਿ ਪਿੰਡਾਂ ਵਿਚ ਪਾਣੀ ਦੇ ਆਨਲਾਈਨ ਬਿਲਿੰਗ ਸਿਸਟਮ ਅਤੇ ਆਨਲਾਈਨ ਭੁਗਤਾਨ ਨੂੰ ਜਲਦ ਹੀ ਪੂਰੇ ਸੂਬੇ ਵਿਚ ਲਾਗੂ ਕਰ ਦਿੱਤਾ ਜਾਵੇਗਾ।

ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਆਨਲਾਈਨ ਬਿਲਿੰਗ ਅਤੇ ਰੈਵੀਨਿਊ ਮਾਨੀਟਰਿੰਗ ਸਿਸਟਮ ਦਾ ਉਦਘਾਟਨ ਕਰਦਿਆਂ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਇਹ ਸਿਸਟਮ ਥੋੜ੍ਹੇ ਸਮੇਂ ਤੱਕ ਹੀ ਸਾਰੇ ਪੰਜਾਬ ਵਿਚ ਸ਼ੁਰੂ ਕਰ ਦਿੱਤਾ ਜਾਵੇਗਾ। ਅੱਜ ਰਸਮੀ ਤੌਰ ’ਤੇ ਇਸ ਦਾ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ ਰਾਹੀਂ ਵਿਭਾਗ ਐੱਸ.ਏ.ਐੱਸ. ਨਗਰ ਜ਼ਿਲੇ ਵਿਚ 100 ਫੀਸਦੀ ਜਲ ਸਪਲਾਈ ਬਿਲਾਂ ਦਾ ਭੁਗਤਾਨ ਕਰਾਉਣ ਵਿੱਚ ਸਫਲ ਹੋਇਆ ਹੈ।

ਇਸ ਪ੍ਰਣਾਲੀ ਰਾਹੀਂ ਪੇਂਡੂ ਖਪਤਕਾਰ ਆਪਣੇ ਰਜਿਸਟਰਡ ਮੋਬਾਇਲ ਫ਼ੋਨਾਂ ’ਤੇ ਐੱਸ.ਐੱਮ.ਐੱਸ ਰਾਹੀਂ ਪਾਣੀ ਦੀ ਸਪਲਾਈ ਦੇ ਬਿੱਲ ਪ੍ਰਾਪਤ ਕਰਨਗੇ ਅਤੇ ਐੱਸ.ਐੱਮ.ਐੱਸ ਵਿਚ ਦਿੱਤੇ ਲਿੰਕ ਰਾਹੀਂ ਆਨਲਾਈਨ ਬਿਲ ਭੁਗਤਾਨ ਕਰ ਸਕਣਗੇ। ਖਪਤਕਾਰਾਂ ਨੂੰ ਐਕਟਿਵ ਅਕਾਊਂਟ ਅੱਪਡੇਟ ਅਤੇ ਅਲਰਟ ਵੀ ਐੱਸ.ਐੱਮ.ਐੱਸ ਰਾਹੀਂ ਪ੍ਰਾਪਤ ਹੋਣਗੇ।

Post Views: 77
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: latest newslatest updates on punjabonline billingonline water billing systempress ki taquat newsPunjab BhawanRazia Sultanarevenue monitoring system of Water Supply and Sanitation DepartmentWater Supply and Sanitation Ministerwater supply bills
Previous Post

Gay Cam Sites

Next Post

कोविड-19 से संक्रमित बच्चों की संख्या में लगातार बढ़ोतरी

Next Post

कोविड-19 से संक्रमित बच्चों की संख्या में लगातार बढ़ोतरी

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800