No Result
View All Result
Saturday, September 26, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Vijesh by Vijesh
November 20, 2020
in PUNJAB
0
ਪੰਜਾਬ ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਤੇ ਲੁਧਿਆਣਾ ਲਈ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਮਨਜ਼ੂਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 20 ਨਵੰਬਰ – ਵਰਸ਼ਾ ਵਰਮਾ –
ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 22 ਨਵੰਬਰ ਤੋਂ 29 ਨਵੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
            ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਲਾਹੌਰ ਬ੍ਰਾਂਚ, ਸਭਰਾਓਂ ਬ੍ਰਾਂਚ ਤੇ ਇਨਾਂ ਦੇ ਰਜਬਾਹਿਆਂ ਅਤੇ ਕਸੂਰ ਬ੍ਰਾਂਚ ਲੋਅਰ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
Post Views: 40
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਕੈਪਟਨ ਅਮਰਿੰਦਰ ਸਿੰਘ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

Next Post

6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

Next Post
6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800