No Result
View All Result
Thursday, June 25, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅੱਜ ਤੋਂ ਸਾਫ਼ ਹੋਵੇਗਾ ਮੌਸਮ, 2 ਤੋਂ 4 ਡਿਗਰੀ ਸੈਲਸੀ ਤਕ ਵਧ ਸਕਦਾ ਹੈ ਪਾਰਾ

admin by admin
April 24, 2023
in BREAKING, COVER STORY, PUNJAB
0
ਅੱਜ ਤੋਂ ਸਾਫ਼ ਹੋਵੇਗਾ ਮੌਸਮ, 2 ਤੋਂ 4 ਡਿਗਰੀ ਸੈਲਸੀ ਤਕ ਵਧ ਸਕਦਾ ਹੈ ਪਾਰਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ,24-04-2023(ਪ੍ਰੈਸ ਕੀ ਤਾਕਤ)-ਪੰਜਾਬ ’ਚ ਮੌਸਮ ਸਾਫ਼ ਰਿਹਾ। ਹਾਲਾਂਕਿ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹੇ। ਅੱਜ ਵੀ ਸੂਬੇ ’ਚ ਮੌਸਮ ਦੇ ਸਾਫ਼ ਰਹਿਣ ਤੇ ਤਾਪਮਾਨ ’ਚ ਵਾਧੇ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਅਗਲੇ ਦੋ ਦਿਨਾਂ ’ਚ ਕਈ ਜ਼ਿਲ੍ਹਿਆਂ ’ਚ ਤਾਪਮਾਨ ਦੋ ਤੋਂ ਚਾਰ ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ।

ਐਤਵਾਰ ਨੂੰ ਪਠਾਨਕੋਟ ਤੇ ਗੁਰਦਾਸਪੁਰ ’ਚ ਵੱਧ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਅੰਮ੍ਰਿਤਸਰ ਦਾ ਤਾਪਮਾਨ 34.4, ਫਿਰੋਜ਼ਪੁਰ ਦਾ 33.2, ਜਲੰਧਰ ਦਾ 33.4, ਲੁਧਿਆਣਾ ਦਾ 31.5 ਤੇ ਪਟਿਆਲੇ ਦਾ 31.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਲੁਧਿਆਣਾ, ਹੁਸ਼ਿਆਰਪੁਰ, ਗੁਰਦਾਸਪੁਰ, ਆਨੰਦਪੁਰ ਸਾਹਿਬ, ਬਰਨਾਲਾ, ਮਾਨਸਾ, ਮੁਕਤਸਰ, ਨਵਾਂਸ਼ਹਿਰ, ਸੰਗਰੂਰ ਆਦਿ ਸ਼ਹਿਰਾਂ ਵਿੱਚ ਹਲਕੇ ਬੱਦਲ ਛਾਏ ਰਹੇ।

Post Views: 61
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: celsius to fahrenheit conversionconverting celsius to fahrenheit on a thermometerfahrenheit to celsiushow to change temperature on a thermometerhow to draw a clinical thermometerhow to draw a thermometerhow to draw clinical thermometerhow to draw clinical thermometer with labelhow to draw thermometer easyhow to draw thermometer in easy wayhow to draw thermometer step by stephow to read and convert thermometer readingshow to reset codes
Previous Post

ਪਿਊਸ਼ ਗੋਇਲ ਨਾਲ ਡਿਪੂ ਹੋਲਡਰਾਂ ਦੀ ਬੈਠਕ 26 ਅਪ੍ਰੈਲ ਨੂੰ

Next Post

ਨੌਜਵਾਨਾਂ ਤੇ ਆਮ ਲੋਕਾਂ ਦੀ ਭਲਾਈ ਤੋਂ ਅੱਖਾਂ ਫੇਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ

Next Post
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸੁਰੂਆਤ

ਨੌਜਵਾਨਾਂ ਤੇ ਆਮ ਲੋਕਾਂ ਦੀ ਭਲਾਈ ਤੋਂ ਅੱਖਾਂ ਫੇਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800