No Result
View All Result
Monday, July 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

Weather Update: ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦੀ ਚੇਤਾਵਨੀ

admin by admin
June 6, 2023
in BREAKING, CHANDIGARH, COVER STORY, INDIA, PUNJAB
0
Weather Update: ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦੀ ਚੇਤਾਵਨੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

06-07-2023(ਪ੍ਰੈਸ ਕੀ ਤਾਕਤ)– ਸੂਬੇ ਦੇ ਲੋਕਾਂ ਨੂੰ ਇਕ ਵਾਰ ਫਿਰ ਗਰਮੀ ਤੋਂ ਰਾਹਤ ਮਿਲਣ ਜਾ ਰਹੀ ਹੈ। ਦਰਅਸਲ, ਮੌਸਮ ਵਿਭਾਗ ਪੰਜਾਬ ਦੇ ਵਲੋਂ ਸੂਬੇ ਚ ਭਾਰੀ ਮੀਂਹ ਦੇ ਨਾਲ ਨਾਲ ਅਸਮਾਨੀ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਹੈ।

ਰਾਜਸਥਾਨ ’ਚ ਮੰਗਲਵਾਰ ਨੂੰ ਸਰਗਰਮ ਹੋ ਰਹੀਆਂ ਗੜਬੜ ਵਾਲੀਆਂ ਪੱਛਮੀ ਪੌਣਾਂ ਦਾ ਅਸਰ ਪੰਜਾਬ ’ਤੇ ਵੀ ਪਵੇਗਾ। ਇਸ ਕਾਰਨ ਸੂਬੇ ’ਚ ਦੋ ਦਿਨ ਛੇ ਤੇ ਸੱਤ ਜੂਨ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸੱਤ ਜੂਨ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਧੁੱਪ ਤੇ ਬੱਦਲਾਂ ਦੀ ਲੁਕਣਮੀਟੀ ਚੱਲਦੀ ਰਹੇਗੀ। ਇਸ ਤੋਂ ਇਲਾਵਾ ਰਾਜਸਥਾਨ ਲੱਗਦੇ ਪੰਜਾਬ ਦੇ ਕਈ ਇਲਾਕਿਆਂ ’ਚ ਬੂੰਦਾਬਾਂਦੀ, ਗਰਜ-ਚਮਕ ਨਾਲ ਛਿੱਟੇ ਪੈਣ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅੱਠ ਜੂਨ ਤੋਂ ਮੌਸਮ ਸਾਫ਼ ਹੋ ਜਾਵੇਗਾ।

ਇਸ ਬਾਰੇ ਮੌਸਮ ਵਿਭਾਗ ਨੇ ਅਲਰਟ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸੂਬੇ ਦੇ ਤਕਰੀਬਨ ਸਾਰੇ ਜਿਲ੍ਹਿਆਂ ਦੇ ਅੰਦਰ ਗਰਜ਼ ਦੇ ਨਾਲ ਨਾਲ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਬਾਰੇ ਭਵਿੱਖਬਾਣੀ ਕੀਤੀ ਹੈ।

Post Views: 211
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: forecast of meteorological departmentheavy rainskarachi weather updatekenya meteorological departmentkenya meteorological department has warned of heavy rainsMeteorological Departmentmeteorological department warnsmeteorological department warns heavy rainmeteorological department warns telugu state people over heavy rainspakistan weather forecast new updatespakistan weather updaterain turns weather pleasant in parts of punjabtoday weather update
Previous Post

ਦਿੱਲੀ ਪੁਲਿਸ ਦੀ ਟੀਮ ਬ੍ਰਿਜ ਭੂਸ਼ਣ ਦੇ ਲਖਨਊ ਅਤੇ ਗੋਂਡਾ ਸਥਿਤ ਘਰ ਪਹੁੰਚੀ

Next Post

The Night Manager 2: ਆਦਿਤਿਆ ਨੇ ਅਨਿਲ ਕਪੂਰ ਦੀ ਲੰਕਾ ਫੂਕੀ।

Next Post
The Night Manager 2: ਆਦਿਤਿਆ ਨੇ ਅਨਿਲ ਕਪੂਰ ਦੀ ਲੰਕਾ ਫੂਕੀ।

The Night Manager 2: ਆਦਿਤਿਆ ਨੇ ਅਨਿਲ ਕਪੂਰ ਦੀ ਲੰਕਾ ਫੂਕੀ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In