No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

PUNJABI LATEST NEWS:ਜਦੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੁਦ ਸੰਭਾਲੀ ਕੈਂਪ ਦੀ ਕਮਾਨ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਜਦੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੁਦ ਸੰਭਾਲੀ ਕੈਂਪ ਦੀ ਕਮਾਨ -ਲੰਬਿਤ ਇੰਤਕਾਲਾਂ ਦੇ ਨਿਪਟਾਰੇ ਤੋਂ ਖੁਸ਼ ਲੋਕਾਂ ਨੇ ਡਿਪਟੀ ਕਮਿਸ਼ਨਰ ਕੋਲ ਪੰਜਾਬ ਸਰਕਾਰ ਦਾ ਪ੍ਰਗਟਾਇਆ ਧੰਨਵਾਦ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਲਈ ਲਗਾਏ ਵਿਸ਼ੇਸ਼ ਕੈਂਪ ਜ਼ਮੀਨੀ ਵਿਵਾਦ ਖਤਮ ਕਰਨਗੇ : ਜਸਵਿੰਦਰ ਸਿੰਘ

admin by admin
January 15, 2024
in BREAKING, COVER STORY, INDIA, POLITICS, PUNJAB
0
PUNJABI LATEST NEWS:ਜਦੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੁਦ ਸੰਭਾਲੀ ਕੈਂਪ ਦੀ ਕਮਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 15 ਜਨਵਰੀ:
ਮਾਲ ਵਿਭਾਗ ਨਾਲ ਸਬੰਧਤ ਇੰਤਕਾਲ ਤੇ ਤਸਦੀਕੀ ਦੇ ਮਾਮਲਿਆਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਲਗਾਏ ਗਏ ਦੂਸਰੇ ਵਿਸ਼ੇਸ਼ ਕੈਂਪਾਂ ਦਾ ਲਾਭ ਪਟਿਆਲਾ ਜ਼ਿਲ੍ਹੇ ਦੇ ਵੱਡੀ ਲੋਕਾਂ ਵੱਲੋਂ ਉਠਾਇਆ ਗਿਆ। ਸਬ ਡਵੀਜ਼ਨ ਪੱਧਰ ‘ਤੇ ਲਗਾਏ ਕੈਂਪਾਂ ਸਮੇਤ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇ ਕੈਂਪ ਦੀ ਕਮਾਨ ਖੁਦ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੰਭਾਲੀ ਅਤੇ ਕੈਂਪ ਵਿੱਚ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਕੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਦਿੱਤੇ।
ਕੈਂਪ ਵਿੱਚ ਆਏ ਆਦਰਸ਼ ਕਲੋਨੀ ਨਿਵਾਸੀ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇੰਤਕਾਲ ਲੰਮੇ ਸਮੇਂ ਤੋਂ ਲੰਬਿਤ ਚੱਲਿਆ ਆ ਰਿਹਾ ਸੀ, ਜੋ ਮਾਨ ਸਰਕਾਰ ਵੱਲੋਂ ਲਗਾਏ ਵਿਸ਼ੇਸ਼ ਕੈਂਪ ਦੌਰਾਨ ਦਰਜ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੈਂਪ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਸਾਰੇ ਅਧਿਕਾਰੀ ਇੱਕੋ ਛੱਤ ਥੱਲੇ ਇਕੱਠੇ ਹੋਣ ਸਦਕਾ ਦਿਨਾਂ ‘ਚ ਹੋਣ ਵਾਲਾ ਕੰਮ ਮਿੰਟਾਂ ‘ਚ ਹੋ ਰਿਹਾ ਹੈ। ਦਰਸ਼ਨ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਨਿਰੰਤਰ ਤੌਰ ‘ਤੇ ਲੱਗਦੇ ਰਹਿਣੇ ਚਾਹੀਦੇ ਹਨ, ਇਸ ਨਾਲ ਲੋਕਾਂ ਦੀ ਖੱਜਲ ਖੁਆਰੀ ਖਤਮ ਹੁੰਦੀ ਹੈ।
ਪਿੰਡ ਸੁਲਤਾਨਪੁਰ ਦੇ ਵਾਸੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਬਲੱਡ ਰਿਲੇਸ਼ਨ ਵਿੱਚ ਰਜਿਸਟਰੀ ਛੇ ਸਾਲ ਪਹਿਲਾਂ ਹੋਈ ਸੀ ਤੇ ਅੱਜ ਵਿਸ਼ੇਸ਼ ਕੈਂਪ ਦੌਰਾਨ ਉਸ ਦਾ ਇੰਤਕਾਲ ਮਨਜ਼ੂਰ ਹੋ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੈਂਪ ਦੀ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਲਈ ਲਗਾਏ ਵਿਸ਼ੇਸ਼ ਕੈਂਪਾਂ ਸਦਕਾ ਆਉਣ ਵਾਲੇ ਸਮੇਂ ਵਿੱਚ ਸੂਬੇ ਅੰਦਰ ਜ਼ਮੀਨੀ ਵਿਵਾਦ ਖਤਮ ਹੋਣਗੇ।
ਸੁਖਵਿੰਦਰ ਸਿੰਘ ਪਿੰਡ ਚਰਾਸੋਂ ਨੇ ਇੰਤਕਾਲਾਂ ਨੂੰ ਦਰਜ ਕਰਵਾਉਣ ਲਈ ਲਗਾਏ ਵਿਸ਼ੇਸ਼ ਕੈਂਪ ਦਾ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਕੈਂਪ ਵਿੱਚ ਆਉਦਿਆਂ ਹੀ ਨਾਲੋ ਨਾਲ ਅਧਿਕਾਰੀਆਂ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਇੰਤਕਾਲ ਦਰਜ਼ ਕਰ ਦਿੱਤਾ ਗਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਕੈਂਪ ਲਗਾਉਣ ਲਈ ਧੰਨਵਾਦ ਕੀਤਾ।
ਵਿਸ਼ੇਸ਼ ਕੈਂਪ ਵਿੱਚ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਤਹਿਸੀਲਦਾਰ ਜਿਨਸ਼ੂ ਬਾਂਸਲ ਤੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਵੀ ਮੌਜੂਦ ਸਨ।

Post Views: 90
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: patiala breaking news today livepatiala current newspatiala latest news badi nadipatiala latest news floodpatiala latest news in punjab todaypatiala latest news livepatiala latest news nowpatiala latest news rainpatiala latest news todaypatiala news latest updatepatiala river latest newsPatiala University latest newspu patiala latest newspunjab latest news about schoolpunjab latest news floodpunjab latest news in hindipunjab latest news rainpunjab latest news songpunjab latest news tarn taranpunjab patiala latest newspunjabi latest news 2023punjabi latest news about schoolpunjabi latest news bhagwant mannpunjabi latest news floodpunjabi latest news livepunjabi latest news ludhianapunjabi latest news punjabpunjabi latest news songpunjabi university patiala latest news punjabi latest news today
Previous Post

PUNJABI NEWS:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

Next Post

LATEST PUNJABI NEWS:ਕਾਂਗਰਸ ਅਤੇ ‘ਆਪ’ ਨੇ ਇਕੱਠੇ ਹੋ ਕੇ ਗਠਜੋੜ ਕਰ ​​ਲਿਆ ਹੈ ਅਤੇ ਮਿਲ ਕੇ ਚੋਣਾਂ ਲੜਨਗੇ।

Next Post
SANGRUR  LOK SABHA SEAT BYPOLL IN PUNJAB 

LATEST PUNJABI NEWS:ਕਾਂਗਰਸ ਅਤੇ 'ਆਪ' ਨੇ ਇਕੱਠੇ ਹੋ ਕੇ ਗਠਜੋੜ ਕਰ ​​ਲਿਆ ਹੈ ਅਤੇ ਮਿਲ ਕੇ ਚੋਣਾਂ ਲੜਨਗੇ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800